Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਟਰੈਕਟਰ ਟਰਾਲੀ ਦੀ ਚਪੇਟ ‘ਚ ਡੇਢ ਸਾਲਾ ਬੱਚੇ ਸਣੇ ਮਹਿਲਾ ਦੀ ਮੌਤ, ਮਾਂ ਜ਼ਖਮੀਂ

November 14, 2020 04:56 PM

ਮੋਗਾ : ਸਬ-ਡਵੀਜ਼ਨ ਧਰਮਕੋਟ ਅਧੀਨ ਪੈਂਦੇ ਸ਼ਗਨ ਪੈਲੇਸ ਕੋਲ ਟਰੈਕਟਰ-ਟਰਾਲੀ ਦੀ ਲਪੇਟ 'ਚ ਆਉਣ ਨਾਲ ਡੇਢ ਸਾਲਾ ਬੱਚੇ ਸਣੇ ਇੱਕ ਮਹਿਲਾ ਦੀ ਮੌਤ ਹੋ ਗਈ ਜਦਕਿ ਬੱਚੇ ਮਾਂ ਗੰਭੀਰ ਰੂਪ ਵਿੱਚ ਜ਼ਖਮੀਂ ਹੋ ਗਈ।ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਸਕੂਲ ਦੇ ਚੌਂਕੀਦਾਰ ਵੱਲੋਂ ਪਤਨੀ ਦੀ ਗੋਲੀ ਮਾਰ ਕੇ ਹੱਤਿਆ

ਜਿੱਥੇ ਡਾਕਟਰਾਂ ਦੀ ਟੀਮ ਵੱਲੋਂ ਇਲਾਜ ਕੀਤਾ ਜਾ ਰਿਹਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਭੋਡੀਵਾਲਾ ਦਾ ਰਹਿਣ ਵਾਲਾ ਡੇਢ ਸਾਲਾ ਬੱਚਾ ਯੂਸਫ ਖਾਨ ਆਪਣੀ ਸਿਮਰਨਜੀਤ ਕੌਰ ‘ਤੇ ਇੱਕ ਹੋਰ ਮਹਿਲਾ ਨਾਲ ਅਮਰਜੀਤ ਕੌਰ ਸਕੂਟਰੀ 'ਤੇ ਧਰਮਕੋਟ ਤੋਂ ਘਰ ਨੂੰ ਪਰਤ ਰਿਹਾ ਸੀ। ਵਾਪਸ ਜਾ ਰਹੇ ਸੀ ਤਾਂ ਸ਼ਗਨ ਪੈਲੇਸ ਕੋਲ ਇਕ ਤੇਜ਼ ਰਫ਼ਤਾਰ ਟਰੈਕਟਰ-ਟਰਾਲੀ ਦੀ ਲਪੇਟ 'ਚ ਆ ਗਏ। ਇਸ ਘਟਨਾ 'ਚ ਅਮਰਜੀਤ ਕੌਰ ਨੇ ਦਮ ਤੋੜ ਦਿੱਤਾ, ਜਦਕਿ ਸਿਮਰਨਜੀਤ ਕੌਰ ਗੰਭੀਰ ਜ਼ਖ਼ਮੀ ਹੋ ਗਈ ਅਤੇ ਬੇਟੇ ਨੇ ਦਮ ਤੋੜ ਦਿੱਤਾ। ਸਹਾਇਕ ਥਾਣੇਦਾਰ ਰਛਪਾਲ ਸਿੰਘ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। 

 

Have something to say? Post your comment

Subscribe