Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਦੁੱਧ ਵਾਲੇ ਟੈਂਕਰ ‘ਚੋਂ 110 ਪੇਟੀਆਂ ਨਜ਼ਾਇਜ਼ ਸ਼ਰਾਬ ਬਰਾਮਦ

November 15, 2020 08:28 AM

ਪਟਿਆਲਾ : ਪੁਲਿਸ ਨੇ ਨਾਕਾਬੰਦੀ ਦੌਰਾਨ ਦੁੱਧ ਵਾਲੇ ਟੈਂਕਰ ‘ਚੋਂ 110 ਨਜ਼ਾਇਜ਼ ਸ਼ਰਾਬ ਦੀਆਂ ਪੇਟੀਆਂ ਬਰਾਮਦ ਕੀਤੀਆਂ ਹਨ। ਪੁਲਿਸ ਨੇ ਮੌਕੇ ਤੋਂ ਚਾਲਕ ਨੂੰ ਗਿ੍ਰਫਤਾਰ ਕਰ ਲਿਆ। ਥਾਣਾ ਸਦਰ ਦੇ ਮੁਖੀ ਪ੍ਰਦੀਪ ਸਿੰਘ ਬਾਜਵਾ ਦੀ ਅਗਵਾਈ ਹੇਠ ਭੁੰਨਰਹੇੜੀ ਚੌਂਕੀ ਦੇ ਇੰਚਾਰਜ ਗੁਰਪ੍ਰੀਤ ਕੌਰ ਗਿੱਲ ਨੇ ਨਾਕਾਬੰਦੀ ਦੌਰਾਨ ਦੁੱਧ ਵਾਲੇ ਕੈਂਟਰ ਨੂੰ ਰੋਕ ਕੇ ਤਲਾਸ਼ੀ ਲਈ ਤਾਂ ਇਕ ਖੂਫੀਆ ਕੈਬਿਨ  ‘ਚੋਂ 110 ਪੇਟੀਆਂ ਹਰਿਆਣਾ ਮਾਰਕਾ ਸ਼ਰਾਬ ਦੀਆਂ ਬਰਾਮਦ ਹੋਈਆਂ। ਪੁਲਿਸ ਨੇ ਕੈਂਟਰ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਨੂੰ ਪੁਲਿਸ ਰਿਮਾਂਡ 'ਤੇ ਲੈ ਕੇ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ।

 

Have something to say? Post your comment

Subscribe