Saturday, November 23, 2024
 
BREAKING NEWS
ਪੰਜਾਬ ਦੇ 7 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟभारतीय किसान यूनियन एकता उगराहां की तरफ से आज बरनाला के हंडियाया के पास नेशनल हाईवे रोककर रोष प्रदर्शन किया गया ਦਿੱਲੀ-ਯੂਪੀ 'ਚ ਸੰਘਣੀ ਧੁੰਦ ਦੀ ਚੇਤਾਵਨੀ, ਹਿਮਾਚਲ-ਉਤਰਾਖੰਡ 'ਚ ਵੀ ਠੰਡ ਵਧੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਨਵੰਬਰ 2024)ਦਸੰਬਰ ਦੇ ਅਖੀਰ ’ਚ ਹੋਣਗੀਆਂ ਪੰਜਾਬ MC ਚੋਣਾਂਜਲੰਧਰ 'ਚ ਐਨਕਾਊਂਟਰ ਤੋਂ ਬਾਅਦ ਲੰਡਾ ਗੈਂਗ ਦੇ 2 ਮੈਂਬਰ ਗ੍ਰਿਫਤਾਰਭਾਰਤ Vs ਆਸਟ੍ਰੇਲੀਆ : ਪਹਿਲੇ ਹੀ ਦਿਨ ਕੁੱਲ 17 ਵਿਕਟਾਂ ਡਿੱਗੀਆਂ, ਬਣ ਗਿਆ ਨਵਾਂ ਰਿਕਾਰਡAAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀਛੱਤੀਸਗੜ੍ਹ: ਸੁਕਮਾ ਵਿੱਚ ਮੁੱਠਭੇੜ, ਸੁਰੱਖਿਆ ਬਲਾਂ ਨੇ 10 ਨਕਸਲੀ ਮਾਰੇਕੈਮੀਕਲ ਫੈਕਟਰੀ 'ਚ ਗੈਸ ਲੀਕ, ਤਿੰਨ ਦੀ ਮੌਤ

ਹਰਿਆਣਾ

ਹਰਿਆਣਾ ਦੇ ਮੁੱਖ ਮੰਤਰੀ ਨੇ ਡਿਪਟੀ ਰਾਜਪਾਲ ਚੰਦਰਾਵਤੀ ਦੀ ਮੌਤ 'ਤੇ ਸ਼ੋਗ ਪ੍ਰਗਟਾਇਆ

November 15, 2020 05:40 PM

ਚੰਡੀਗੜ੍ਹ :  ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਨੇ ਪੁਡੁਚੇਰੀ ਦੀ ਸਾਬਕਾ ਡਿਪਟੀ ਰਾਜਪਾਲ ਚੰਦਰਾਵਤੀ ਦੀ ਮੌਤ 'ਤੇ ਡੂੰਘਾ ਸ਼ੋਕ ਪ੍ਰਗਟਾ ਕੇ ਪੀੜਿਤ ਪਰਿਵਾਰ ਪ੍ਰਤੀ ਦਿਲੀ ਹਮਦਰਦੀ ਜਤਾਈ ਹੈ| ਚੰਦਰਾਵਤੀ ਦਾ ਅੱਜ ਸਵੇਰੇ ਮੌਤ ਹੋ ਗਈ| ਉਹ 92 ਸਾਲ ਦੀ ਸੀ ਅਤੇ ਕੁਝ ਸਮੇਂ ਤੋਂ ਬਿਮਾਰੀ ਚਲ ਰਹੀ ਸੀ| ਉਨਾਂ ਨੇ ਪੀਜੀਆਈ,  ਰੋਹਤਕ ਵਿਚ ਆਖਰੀ ਸਾਂਹ ਲਈ| ਮੁੱਖ ਮੰਤਰੀ ਨੇ ਕਿਹਾ ਕਿ ਉਹ ਐਡਵੋਕੇਟ,  ਵਿਧਾਇਕ ਤੇ ਸਾਂਸਦ ਰਹਿੰਦੇ ਹੋਏ ਗਰੀਬ ਸਮਾਜ ਲਈ ਸੰਘਰਸ਼ ਕੀਤਾਉਹ ਮਹਿਲਾ ਸਸ਼ਕਤੀਕਰਣ ਦੀ ਵਧੀਆ ਮਿਸਾਲ ਸੀਉਹ ਸਿਆਸਤ ਦੇ ਨਾਲ-ਨਾਲ ਸਮਾਜ ਸੇਵਾ ਦੇ ਕੰਮਾਂ ਵਿਚ ਵੀ ਬਰਾਬਰ ਹਿੱਸੇਦਾਰੀ ਕਰਦੀ ਸੀਉਨਾਂ ਦੀ ਮੌਤ ਨਾਲ ਦੇਸ਼ ਤੇ ਸੂਬੇ ਦੀ ਸਿਆਸਤ ਨੂੰ ਨਾ ਪੂਰੀ ਹੋਣ ਵਾਲਾ ਨੁਕਸਾਨ ਹੋਇਆ ਹੈਮੁੱਖ ਮੰਤਰੀ ਨੇ ਸਵਰਗੀ ਚੰਦਰਾਵਤੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਅਤੇ ਦੁੱਖੀ ਪਰਿਵਾਰ ਪ੍ਰਤੀ ਡੂੰਘੀ ਹਮਦਰਦੀ ਪ੍ਰਗਟਾਈ|

 

Have something to say? Post your comment

 
 
 
 
 
Subscribe