Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਨਸ਼ੇ ਨੇ ਉਜਾੜਿਆ ਇਕ ਹੋਰ ਘਰ

November 16, 2020 12:54 PM

ਅੰਮ੍ਰਿਤਸਰ  : ਅੰਮ੍ਰਿਤਸਰ ਦੇ ਮਕਬੂਲਪੁਰਾ ਇਲਾਕੇ 'ਚ ਨਸ਼ੇ ਕਾਰਨ ਇਕ ਨੌਜਵਾਨ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆਂ ਮੌਕੇ 'ਤੇ ਪੁੱਜੀ ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਮੁਤਾਬਕ ਮ੍ਰਿਤਕ ਦੀ ਪਛਾਣ ਚੰਦਨ (25) ਵਜੋਂ ਹੋਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਅਧਿਕਾਰੀ ਨੇ ਦੱਸਿਆ ਮ੍ਰਿਤਕ ਦੇ ਭਰਾ ਸੂਰਜ ਨੇ ਬਿਆਨ ਦਰਜ ਕਰਾਏ ਕਿ ਉਸ ਦਾ ਭਰਾ ਚੰਦਨ ਨਸ਼ੇ ਕਰਨ ਦਾ ਆਦੀ ਸੀ। ਚੰਦਨ ਆਪਣੇ ਦੋਸਤ ਗੁਰਿੰਦਰ, ਜੋਤੀ ਅਤੇ ਮੇਜਰ ਨਾਲ ਮਿਲ ਕੇ ਨਸ਼ਾ ਕਰਦਾ ਸੀ। ਬੀਤੇ ਦਿਨ ਵੱਧ ਨਸ਼ਾ ਲੈਣ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ 3 ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮਾਮਲੇ 'ਚ ਗੁਰਰਿੰਦਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਜਦਕਿ ਬਾਕੀ ਦੋ ਨੌਜਵਾਨਾਂ ਦੀ ਗ੍ਰਿਫ਼ਤਾਰੀ ਬਾਕੀ ਹੈ। 

 

Have something to say? Post your comment

Subscribe