Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

5 ਲੋਕਾਂ ਦੀ ਕਾਰ ਅੰਦਰ ਸੜ ਕੇ ਮੌਤ

November 17, 2020 09:29 AM

ਸੰਗਰੂਰ : ਸੰਗਰੂਰ ਦੇ ਸੁਨਾਮ ਰੋਡ 'ਤੇ ਬੀਤੀ ਰਾਤ ਉਸ ਵੇਲੇ ਦਰਦਨਾਕ ਹਾਦਸਾ ਵਾਪਰਿਆ, ਜਦੋਂ 5 ਲੋਕਾਂ ਦੀ ਕਾਰ ਅੰਦਰ ਸੜ ਕੇ ਮੌਤ ਹੋ ਗਈ।

ਇਹ ਵੀ ਪੜ੍ਹੋ : ਬੇਰਹਿਮ : ਭੇਦ ਭਰੀ ਹਾਲਤ ਵਿਚ ਮਿਲੀਆਂ 2 ਲਾਸ਼ਾਂ, ਕਾਤਲ ਨੇ ਕੱਢੀਆਂ ਅੱਖਾਂ

ਜਾਣਕਾਰੀ ਮੁਤਾਬਕ ਕਾਰ ਅਤੇ ਟਰੱਕ ਦੀ ਜ਼ਬਰਦਸਤ ਟੱਕਰ ਦੌਰਾਨ ਕਾਰ ਨੂੰ ਅੱਗ ਲੱਗ ਗਈ, ਜਿਸ ਕਾਰਨ ਇਹ ਭਿਆਨਕ ਹਾਦਸਾ ਵਾਪਰਿਆ। ਦੱਸਿਆ ਜਾ ਰਿਹਾ ਹੈ ਹਾਦਸੇ ਦੌਰਾਨ ਮਰਨ ਵਾਲੇ ਲੋਕ ਇਕ ਰਿਸੈਪਸ਼ਨ ਪਾਰਟੀ ਤੋਂ ਵਾਪਸ ਆ ਰਹੇ ਸਨ।

 

 

Have something to say? Post your comment

Subscribe