Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਰਾਸ਼ਟਰੀ

ਭਿਆਨਕ ਹਾਦਸੇ 'ਚ 11 ਲੋਕਾਂ ਦੀ ਮੌਤ, 19 ਜ਼ਖਮੀ

November 18, 2020 10:59 AM

ਵਢੋਦਰਾ : ਗੁਜਰਾਤ ਸਥਿਤ ਵਢੋਦਰਾ 'ਚ ਇਕ ਸੜਕ ਹਾਦਸੇ ਦੌਰਾਨ 11 ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਅੱਜ ਸਵੇਰੇ ਇਕ ਟੈਂਪੂ ਤੇ ਡੰਪਰ ਵਿਚਾਲੇ ਹੋਇਆ ਹੈ। ਇਸ ਭਿਆਨਕ ਸੜਕ ਹਾਦਸੇ ਵਿਚ 11 ਲੋਕਾਂ ਦੀ ਮੌਤ ਤੇ 19 ਲੋਕ ਜ਼ਖਮੀ ਹੋਏ ਹਨ।

 

Have something to say? Post your comment

Subscribe