Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਰਾਸ਼ਟਰੀ

BJP ਨੇਤਾ ਖੁਸ਼ਬੂ ਸੁੰਦਰ ਦੀ ਕਾਰ ਹਾਦਸਾਗ੍ਰਸਤ

November 18, 2020 02:03 PM

ਤਾਮਿਲਨਾਡੂ : ਤਾਮਿਲਨਾਡੂ ਦੇ ਭਾਜਪਾ ਨੇਤਾ ਖੁਸ਼ਬੂ ਸੁੰਦਰ ਮੱਲਾਮੁਵਾਥੂਰ ਨੇੜੇ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ ਵਿੱਚ ਉਸਦੀ ਕਾਰ ਨੂੰ ਨੁਕਸਾਨ ਪਹੁੰਚਿਆ ਸੀ। ਹਾਲਾਂਕਿ, ਕਿਸੇ ਨੂੰ ਠੇਸ ਨਹੀਂ ਪਹੁੰਚੀ। ਖੁਸ਼ਬੂ ਸੁੰਦਰ ਨੇ ਖ਼ੁਦ ਟਵਿੱਟਰ 'ਤੇ ਇਹ ਜਾਣਕਾਰੀ ਦਿੱਤੀ। ਇਸ ਹਾਦਸੇ 'ਚ ਵਾਲ-ਵਾਲ ਉਨ੍ਹਾਂ ਦੀ ਜਾਨ ਬਚ ਗਈ।

ਇਹ ਵੀ ਪੜ੍ਹੋ : Covid-19 : ਹੁਣ ਵਿਆਹ ਸਮਾਰੋਹ 'ਚ ਸਿਰਫ਼ 50 ਮਹਿਮਾਨ

ਮਿਲੀ ਜਾਣਕਾਰੀ ਦੇ ਮੁਤਾਬਿਕ ਮੱਲਮਾਰੂਵਥੂਰ ਨੇੜੇ ਕਾਰ ਟੈਂਕਰ ਨਾਲ ਟਕਰਾ ਗਈ। ਟੱਕਰ ਇੰਨੀ ਖਤਰਨਾਕ ਸੀ ਕਿ ਕਾਰ ਦੀ ਸਾਈਡ ਬੁਰੀ ਤਰ੍ਹਾਂ ਨੁਕਸਾਨੀ ਗਈ। ਹਾਲਾਂਕਿ, ਉਨ੍ਹਾਂ ਨੂੰ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਪੁਲਿਸ ਇਸ ਘਟਨਾ ਸਬੰਧੀ ਜਾਂਚ ਕਰ ਰਹੀ ਹੈ।

 

Have something to say? Post your comment

Subscribe