Friday, November 22, 2024
 

ਰਾਸ਼ਟਰੀ

Covid-19 : ਹੁਣ ਵਿਆਹ ਸਮਾਰੋਹ 'ਚ ਸਿਰਫ਼ 50 ਮਹਿਮਾਨ

November 18, 2020 02:15 PM

ਨਵੀਂ ਦਿੱਲੀ : ਰਾਜਧਾਨੀ ਦਿੱਲੀ 'ਚ ਕੋਰੋਨਾ ਵਾਇਰਸ ਦੇ ਵਧਦੇ ਮਾਮਲਿਆਂ ਨੂੰ ਦੇਖਦਿਆਂ ਕੇਜਰੀਵਾਲ ਸਰਕਾਰ ਨੇ ਵਿਆਹਾਂ ਦੌਰਾਨ ਮਹਿਮਾਨਾਂ ਦੀ ਗਿਣਤੀ ਘਟਾਉਣ ਦਾ ਜਿਹੜਾ ਪ੍ਰਸਤਾਵ ਭੇਜਿਆ ਸੀ, ਉਸ ਨੂੰ ਉਪ ਰਾਜਪਾਲ ਅਨਿਲ ਬੈਜਲ ਨੇ ਸਵੀਕਾਰ ਕਰ ਲਿਆ ਹੈ।

ਇਹ ਵੀ ਪੜ੍ਹੋ : ਭਾਰਤੀ ਵਿਦਿਆਰਥੀ ਨੇ ਅਮਰੀਕਾ 'ਚ ਬਣਾਇਆ ਅਣੋਖਾ ਚੈਂਬਰ


ਭਾਵ ਕਿ ਹੁਣ ਨਵੇਂ ਨਿਯਮ ਮੁਤਾਬਕ ਦਿੱਲੀ 'ਚ ਵਿਆਹ ਸਮਾਰੋਹ ਦੌਰਾਨ 50 ਤੋਂ ਵਧੇਰੇ ਲੋਕ ਇਕੱਠੇ ਨਹੀਂ ਸਕਦੇ ਹਨ। ਇਸ ਤੋਂ ਪਹਿਲਾਂ ਵਿਆਹ ਸਮਾਗਮਾਂ ਦੌਰਾਨ ਇਕੱਠੇ ਹੋਣ ਵਾਲੇ ਲੋਕਾਂ ਦੀ ਗਿਣਤੀ 200 ਸੀ।

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

 
 
 
 
Subscribe