Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਨਵਾਂਸ਼ਹਿਰ 'ਚ ਧੁੰਦ ਦਾ ਕਹਿਰ, ਅੱਧੀ ਦਰਜਨ ਗੱਡੀਆਂ ਆਪਸ 'ਚ ਟਕਰਾਈਆਂ

November 18, 2020 05:47 PM

ਨਵਾਂਸ਼ਹਿਰ : ਪੰਜਾਬ ਵਿੱਚ ਪਈ ਪਹਿਲੀ ਧੁੰਦ ਦਾ ਅਸਰ ਨਵਾਂਸ਼ਹਿਰ 'ਚ ਦੇਖਣ ਨੂੰ ਮਿਲਿਆ।ਗੜ੍ਹਸ਼ੰਕਰ ਰੋਡ 'ਤੇ ਮਹਿੰਦੀਪੁਰ ਪੁਲ 'ਤੇ ਸੰਘਣੀ ਧੁੰਦ 'ਚ ਅੱਧੀ ਗੱਡੀਆਂ ਆਪਸ 'ਚ ਟਕਰਾਅ ਗਈਆਂ। ਜਿਸ ਕਾਰਨ ਕਈ ਘੰਟੇ ਰੋਡ ਜਾਮ ਰਿਹਾ।

ਇਹ ਵੀ ਪੜ੍ਹੋ : ਸਕਾਰਪੀਓ ਗੱਡੀ ਨੇ ਸਾਈਕਲ ਸਵਾਰ ਤਿੰਨ ਨੌਜਵਾਨਾਂ ਦਰੜਿਆ

ਪੁਲਿਸ ਨੇ ਕ੍ਰੇਨ ਦੀ ਮਦਦ ਨਾਲ ਗੱਡੀਆਂ ਨੂੰ ਸਾਈਡ 'ਤੇ ਕਰਵਾਕੇ ਜਾਮ ਨੂੰ ਖੁਲਵਾਇਆ। ਮਿਲੀ ਜਾਣਕਾਰੀ ਦੇ ਅਨੁਸਾਰ ਬੁੱਧਵਾਰ ਦੀ ਚੜ੍ਹਦੀ ਸਵੇਰ ਮਹਿੰਦੀਪੁਰ ਪੁਲ 'ਤੇ ਧੁੰਦ ਕਾਰਨ ਇੱਕ ਦੇ ਬਾਦ ਇੱਕ ਅੱਧੀ ਗੱਡੀਆਂ ਆਪਸ 'ਚ ਟਕਰਾਅ ਕੇ ਡਿਵਾਈਡਰ ਨਾਲ ਟਕਰਾਅ ਗਈਆਂ। ਗਨੀਮਤ ਇਹ ਰਹੀ ਕਿ ਕੋਈ ਵੀ ਜਾਨੀ ਨੁਕਸਾਨ ਨਹੀਂ ਹੋਇਆ ਪਰ ਗੱਡੀਆਂ ਪੂਰੀ ਤਰ ਨੁਕਸਾਨੀਆਂ ਗਈਆਂ ਹਨ।  ਇਨ੍ਹਾਂ 6 ਵਾਹਨਾਂ 'ਚ 12 ਦੇ ਕਰੀਬ ਸਵਾਰੀਆਂ ਮੌਜੂਦ ਸਨ, ਜਿਨ੍ਹਾਂ 'ਚ ਕਈ ਬੱਚੇ ਵੀ ਸ਼ਾਮਲ ਸਨ। ਸਵਾਰੀਆਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

 

Have something to say? Post your comment

Subscribe