Tuesday, November 26, 2024
 
BREAKING NEWS
किसान नेता जगजीत सिंह डल्लेवाल ने अपनी सारी जमीन-जायदाद परिवार के सदस्यों (बेटे, पुत्रवधु, पौते) के नाम कराईਮਾਹਰਾਂ ਵੱਲੋਂ ਰੱਦ ਕਰਨ ਦੇ ਬਾਵਜੂਦ ਸਿੱਧੂ ਨੇ ਕੈਂਸਰ ਦੇ ਇਲਾਜ ਲਈ ਜਾਰੀ ਕੀਤਾ ਡਾਈਟ ਪਲਾਨਭਿਆਨਕ ਸੜਕ ਹਾਦਸਾ, ਬੋਲੇਰੋ ਬੱਸ ਦੀ ਟੱਕਰ 'ਚ 5 ਲੋਕਾਂ ਦੀ ਮੌਤਏਕਨਾਥ ਸ਼ਿੰਦੇ ਸ਼ਿਵ ਸੈਨਾ ਵਿਧਾਇਕ ਦਲ ਦੇ ਨੇਤਾ ਚੁਣੇਨਿੱਝਰ ਮਾਮਲੇ ਦੇ ਦੋਸ਼ੀਆਂ 'ਤੇ ਸੁਪਰੀਮ ਕੋਰਟ 'ਚ ਸਿੱਧਾ ਮੁਕੱਦਮਾ ਚਲਾਏਗਾ ਕੈਨੇਡਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਨਵੰਬਰ 2024)IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓ

ਪੰਜਾਬ

ਆਮ ਆਦਮੀ ਪਾਰਟੀ ਵੱਲੋਂ ਧਰਤੀ 'ਚ ਦੱਬਿਆ ਆਟਾ ਗੁੰਨਣ ਦਾ ਐਲਾਨ

November 20, 2020 12:25 AM

ਬਠਿੰਡਾ : ਨਗਰ ਨਿਗਮ ਅਧਿਕਾਰੀਆਂ ਵੱਲੋਂ ਧਰਤੀ 'ਚ ਦੱਬੇ ਆਟੇ ਦੇ ਮਾਮਲੇ ਤੇ ਅੱਜ ਡਿਪਟੀ ਕਮਿਸ਼ਨਰ ਬਠਿੰਡਾ ਨੂੰ ਇੱਕ ਹਫਤੇ ਦਾ ਅਲਟੀਮੇਟਮ ਦਿੱਤਾ ਹੈ। ਪਾਰਟੀ ਨੇ ਆਖਿਆ ਕਿ ਇਸ ਲਈ ਕਸੂਰਵਾਰ ਅਧਿਕਾਰੀਆਂ ਖਿਲਾਫ ਕਾਰਵਾਈ ਨਾਂ ਕੀਤੀ ਤਾਂ ਉਹ ਸੜਕਾਂ ਤੇ Àੱਤਰਨਗੇ। ਬਠਿੰਡਾ ਸ਼ਹਿਰੀ ਪ੍ਰਧਾਨ ਨਵਦੀਪ ਸਿੰਘ ਜੀਦਾ ਤੇ ਦਿਹਾਤੀ ਦੇ ਜਿਲ•ਾ ਪ੍ਰਧਾਨ ਗੁਰਜੰਟ ਸਿੰਘ ਸਿਵਿਆਂ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੋਰੋਨਾ ਮਹਾਂਮਾਰੀ ਦੌਰਾਨ ਸਰਕਾਰ ਵੱਲੋਂ ਭੇਜੇ ਗਏ ਆਟੇ ਦੇ ਰੂਪ 'ਚ ਰਾਸ਼ਨ ਨੂੰ ਗਰੀਬਾਂ ਵਿਚ ਵੰਡਣ ਦੀ ਬਜਾਏ ਜੌਗਰ ਪਾਰਕ ਕੋਲ ਟੋਆ ਪੱਟ ਕੇ ਦੱਬ ਦਿੱਤਾ ਸੀ ਜੋ ਇੱਕ ਵੱਡਾ ਅਪਰਾਧ ਹੈ। ਉਹਨਾਂ ਕਿਹਾ ਕਿ ਇਸ ਮਾਮਲੇ 'ਚ ਜਾਂਚ ਦੇ ਹੁਕਮ ਵੀ ਦਿੱਤੇ ਸਨ ਪਰ ਅਜੇ ਤੱਕ ਕੋਈ ਸਿੱਟਾ ਨਹੀਂ ਨਿਕਲ ਸਕਿਆ ਹੈ।

 ਉਹਨਾਂ ਕਿਹਾ ਕਿ ਨਗਰ ਨਿਗਮ ਦੇ ਇੱਕ ਅਧਿਕਾਰੀ ਨੇ ਇਸ ਬਾਰੇ ਮੰਨਿਆ ਸੀ ਪਰ ਉਸ ਦਾ ਵਾਲ ਵੀ ਵਿੰਗਾ ਨਹੀਂ ਹੋਇਆ ਹੈ। ਆਗੂਆਂ ਨੇ ਕਿ ਹੀ ਜਲਦੀ ਤੋਂ ਜਲਦੀ ਜਾਂਚ ਪੜਤਾਲ ਪੂਰੀ ਕਰਕੇ ਦੋਸ਼ੀਆਂ ਖਿਲਾਫ ਕਾਰਵਾਈ ਕੀਤੀ ਜਾਏ।ਉਹਨਾਂ ਦੱਸਿਆ ਕਿ ਇਹ ਸਾਰਾ ਮਾਮਲਾ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਦੇ ਧਿਆਨ 'ਚ ਲਿਆ ਦਿੱਤਾ ਹੈ। ਉਹਨਾਂ ਕਿਹਾ ਕਿ ਜੇਕਰ ਪ੍ਰਸ਼ਾਸ਼ਨ ਸੱਤ ਦਿਨਾਂ 'ਚ ਕਾਰਵਾਈ ਨਹੀਂ ਕਰਦਾ ਤਾਂ ਉਹ ਧਰਨਾ ਲਾਉਣਗੇ। ਇਸ ਮੌਕੇ ਆਪ ਦੇ ਬੁਲਾਰੇ ਨੀਲ ਗਰਗ , ਜਿਲ•ਾ ਸਕੱਤਰ ਰਾਕੇਸ਼ ਪੁਰੀ ਸੀਨੀਅਰ ਆਗੂ ਅਨਿਲ ਠਾਕੁਰ, ਅਮ੍ਰਿਤ ਲਾਲ ਅਗਰਵਾਲ ਅਤੇ ਮਹਿੰਦਰ ਸਿੰਘ ਫੁੱਲੋ ਮਿੱਠੀ ਆਦਿ ਆਗੂ ਹਾਜਰ ਸਨ। 
 

Have something to say? Post your comment

 

ਹੋਰ ਪੰਜਾਬ ਖ਼ਬਰਾਂ

किसान नेता जगजीत सिंह डल्लेवाल ने अपनी सारी जमीन-जायदाद परिवार के सदस्यों (बेटे, पुत्रवधु, पौते) के नाम कराई

ਨਵਜੋਤ ਸਿੱਧੂ ਦੇ ਕੈਂਸਰ ਦੇ ਇਲਾਜ ਦੇ ਦਾਅਵੇ 'ਤੇ ਵਿਵਾਦ

ਪੰਜਾਬ ਦੇ 7 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ

भारतीय किसान यूनियन एकता उगराहां की तरफ से आज बरनाला के हंडियाया के पास नेशनल हाईवे रोककर रोष प्रदर्शन किया गया

ਦਸੰਬਰ ਦੇ ਅਖੀਰ ’ਚ ਹੋਣਗੀਆਂ ਪੰਜਾਬ MC ਚੋਣਾਂ

ਜਲੰਧਰ 'ਚ ਐਨਕਾਊਂਟਰ ਤੋਂ ਬਾਅਦ ਲੰਡਾ ਗੈਂਗ ਦੇ 2 ਮੈਂਬਰ ਗ੍ਰਿਫਤਾਰ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

 
 
 
 
Subscribe