Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਫ਼ਿਰੋਜ਼ਪੁਰ : ਨਸ਼ੇ ਦੇ ਓਵਰਡੋਜ਼, 22 ਸਾਲਾ ਨੌਜਵਾਨ ਦੀ ਮੌਤ, ਮਾਂ ਰਹਿ ਗਈ ਤੜਫ਼ਦੀ

April 28, 2019 06:09 PM

ਫ਼ਿਰੋਜ਼ਪੁਰ, (ਸੱਚੀ ਕਲਮ ਬਿਊਰੋ) : ਜ਼ਿਲ੍ਹਾ ਫ਼ਿਰੋਜ਼ਪੁਰ ਦੇ ਪੁਲਿਸ ਥਾਣਾ ਕੁੱਲਗੜੀ ਦੇ ਅਧੀਨ ਬਸਤੀ ਝਾਲ ਵਾਲੀ ਦਾਖ਼ਲੀ ਕੁੱਲਗੜੀ 'ਚ ਗ਼ਰੀਬ ਪਰਵਾਰ ਨਾਲ ਸਬੰਧਤ ਇਕ ਨੌਜਵਾਨ ਦੀ ਨਸ਼ੇ ਦੇ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ 22 ਸਾਲਾ ਸੁਖਜੀਤ ਸਿੰਘ, ਪੁੱਤਰ ਸਵਰਗਵਾਸੀ ਜੋਗਿੰਦਰ ਸਿੰਘ ਦੇ ਰੂਪ 'ਚ ਹੋਈ ਹੈ। ਦਸਿਆ ਦਾ ਰਿਹਾ ਹੈ ਕਿ ਸੁਖਜੀਤ ਨਸ਼ਿਆਂ ਦਾ ਆਦੀ ਸੀ ਅਤੇ ਨਸ਼ੇ ਦਾ ਟੀਕਾ ਲਾਉਣ ਤੋਂ ਬਾਅਦ ਉਸ ਦੀ ਮੌਤ ਹੋਈ। ਮਾਮਲੇ ਬਾਰੇ ਜਾਣਕਾਰੀ ਮਿਲਦਿਆਂ ਹੀ ਡੀ.ਐਸ.ਪੀ. ਸਬ ਡਿਵੀਜ਼ਨ ਸਤਨਾਮ ਸਿੰਘ ਨੇ ਮੌਕੇ 'ਤੇ ਪਹੁੰਚ ਕੇ ਮ੍ਰਿਤਕ ਦੀ ਮਾਤਾ ਰਾਣੀ ਦੇਵੀ ਦੇ ਨਾਲ ਹਮਦਰਦੀ ਪ੍ਰਗਟ ਕੀਤੀ। ਮ੍ਰਿਤਕ ਦੇ ਰਿਸ਼ਤੇਦਾਰਾਂ ਅਤੇ ਪਰਵਾਰਕ ਮੈਂਬਰਾਂ ਨੇ ਕਿਸੇ ਤਰ੍ਹਾਂ ਦੀ ਕੋਈ ਕਾਰਵਾਈ ਕਰਨ ਤੋਂ ਇਨਕਾਰ ਕਰ ਦਿਤਾ, ਜਿਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ਦੇ ਬਿਆਨ ਕਲਮਬੰਦ ਕਰ ਕੇ ਲੋੜੀਂਦੀ ਕਾਰਵਾਈ ਅਮਲ 'ਚ ਲਿਆਂਦੀ।

 

Have something to say? Post your comment

Subscribe