Friday, November 22, 2024
 

ਰਾਸ਼ਟਰੀ

ਕਿਸਾਨਾਂ ਦੇ ਹੱਕ 'ਚ ਆਏ ਕੇਜਰੀਵਾਲ

November 26, 2020 11:26 AM

ਨਵੀਂ ਦਿੱਲੀ : ਖੇਤੀ ਕਾਨੂੰਨਾਂ ਦੇ ਵਿਰੋਧ 'ਚ ਦਿੱਲੀ ਆ ਰਹੇ ਕਿਸਾਨਾਂ ਦੇ ਹੱਕ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰਵਾਲ ਆਏ ਹਨ। ਉਨ੍ਹਾਂ ਨੇ ਕਿਸਾਨਾਂ ਦੇ ਹੱਕ 'ਚ ਟਵੀਟ ਕੀਤਾ ਅਤੇ ਲਿਖਿਆ, ''ਕੇਂਦਰ ਸਰਕਾਰ ਦੇ ਤਿੰਨ ਖੇਤੀ ਬਿੱਲ ਕਿਸਾਨ ਵਿਰੋਧੀ ਹਨ।

ਇਹ ਬਿੱਲ ਵਾਪਸ ਲੈਣ ਦੀ ਬਜਾਏ ਕਿਸਾਨਾਂ ਨੂੰ ਸ਼ਾਂਤੀਪੂਰਵਕ ਪ੍ਰਦਰਸ਼ਨ ਕਰਨ ਤੋਂ ਰੋਕਿਆ ਜਾ ਰਿਹਾ ਹੈ, ਉਨ੍ਹਾਂ 'ਤੇ ਪਾਣੀ ਦੀਆਂ ਬੁਛਾੜਾਂ ਕੀਤੀਆਂ ਜਾ ਰਹੀਆਂ ਹਨ। ਕਿਸਾਨਾਂ 'ਤੇ ਇਹ ਜੁਰਮ ਹੈ ਬਿਲਕੁਲ ਗ਼ਲਤ ਹੈ। ਸ਼ਾਂਤੀਪੂਰਨ ਪ੍ਰਦਰਸ਼ਨ ਉਨ੍ਹਾਂ ਦਾ ਸੰਵਿਧਾਨਿਕ ਅਧਿਕਾਰ ਹੈ।''

 

Have something to say? Post your comment

 

ਹੋਰ ਰਾਸ਼ਟਰੀ ਖ਼ਬਰਾਂ

 
 
 
 
Subscribe