Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਬੀਬੀ ਜਗੀਰ ਕੌਰ ਬਣੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ

November 27, 2020 02:04 PM

ਅੰਮ੍ਰਿਤਸਰ  : ਸ਼੍ਰੋਮਣੀ ਕਮੇਟੀ ਦੇ ਨਵੇਂ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ ਅਗਲੇ ਇੱਕ ਸਾਲ ਦੀ ਮਿਆਦ ਲਈ ਚੋਣ ਸ਼ੁਕਰਵਾਰ ਨੂੰ ਕਰਵਾਈ ਗਈ।ਜਿਸ ਵਿੱਚ ਬੀਬੀ ਜਗੀਰ ਕੌਰ ਬਣੇ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵੇਂ ਪ੍ਰਧਾਨ ਚੁਣੇ ਗਏ ਹਨ। ਇਥੇ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਭਾਈ ਗੋਬਿੰਦ ਸਿੰਘ ਲੌਂਗੋਵਾਲ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਨ। ਬੀਬੀ ਜਗੀਰ ਕੌਰ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੀ ਪ੍ਰਧਾਨ ਹੈ। ਉਹ 1999 ਤੋਂ 2000 ਅਤੇ 2004 ਤੋਂ 2005 ਤੱਕ ਪਹਿਲਾਂ ਵੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਰਹਿ ਚੁੱਕੇ ਹਨ।

 

 

Have something to say? Post your comment

Subscribe