Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਫਿਰੋਜ਼ਪੁਰ ‘ਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਕਰੰਟ ਲੱਗਣ ਕਾਰਨ ਮੌਤ

November 30, 2020 07:27 PM

ਫਿਰੋਜ਼ਪੁਰ : ਪੰਜਾਬ ਦੇ ਸਰਹੱਦੀ ਜ਼ਿਲ੍ਹਾ ਫਿਰੋਜ਼ਪੁਰ ‘ਚ ਪਿੰਡ ਤੂਤ ਵਾਸੀ ਜਗਮੀਤ ਸਿੰਘ ਦੀ ਕਰੰਟ ਲੱਗਣ ਕਾਰਨ ਮੌਤ ਹੋ ਗਈ। ਉਹ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੀ। ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਆਲੇ ਵਾਲਾ ਦੇ ਨਜ਼ਦੀਕ ਹਰਿਆਲੀ ਪੈਟਰੋਲ ਪੰਪ ‘ਤੇ ਕੰਮ ਕਰਦੇ ਚਾਰ ਮੁਲਾਜ਼ਮ ਨੂੰ ਬਿਜਲੀ ਦਾ ਕਰੰਟ ਲੱਗ ਗਿਆ । ਇਹ ਪੰਪ ਦੇ ਮੁਲਾਜ਼ਮ ਪੰਪ ‘ਤੇ ਲੋਹੇ ਦੀ ਪੌੜੀ ਨਾਲ ਕੋਈ ਕੰਮ ਕਰ ਰਹੇ ਸਨ ਕਿ ਪੌੜੀ ਉੱਪਰ ਲੰਘਦੀਆਂ ਬਿਜਲੀ ਦੀਆਂ ਤਾਰਾਂ ਨਾਲ ਲੱਗ ਗਈ । ਇਸ ਦਰਦਨਾਕ ਹਾਦਸੇ ਵਿਚ ਪੰਪ ‘ਤੇ ਡਰਾਇਵਰੀ ਦਾ ਕੰਮ ਕਰਦੇ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜਗਮੀਤ ਸਿੰਘ ਦੀ ਮੌਤ ਹੋ ਗਈ  ਜਦਕਿ ਕਿਸ਼ੋਰ ਕੁਮਾਰ ਅਤੇ ਆਕਾਸ਼ ਜ਼ਖ਼ਮੀ ਹੋ ਗਏ  ਜਿਹਨਾਂ ਨੂੰ ਫਿਰੋਜ਼ਪੁਰ ਦੇ ਨਿੱਜੀ ਹਸਪਤਾਲ ਦਾਖਲ ਕਰਾਇਆ ਗਿਆ।

 

Have something to say? Post your comment

Subscribe