Friday, November 22, 2024
 

ਪੰਜਾਬ

ਫਿਰ ਹੁਸ਼ਿਆਰਪੁਰ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ

December 01, 2020 02:11 PM

ਹੁਸ਼ਿਆਰਪੁਰ : ਹੁਸਿ਼ਆਰਪੁਰ ਦੇ ਪਿੰਡ ਫਾਂਬੜਾ ਵਿਖੇ ਫਿਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਅਨੁਸਾਰ ਬਾਬਾ ਲਖਵਿੰਦਰ ਸਿੰਘ 10:30 ਵਜੇ ਗੁਰਦੁਆਰੇ ਅੰਦਰ ਹਾਲ 'ਚ ਗਿਆ ਤੇ ਮੱਥਾ ਟੇਕਿਆ, ਜਦ ਉਸ ਦੀ ਨਜ਼ਰ ਸ੍ਰੀ ਗੁਰੂ ਗ੍ਰੰਥ ਸਾਹਿਬ 'ਤੇ ਪਈ ਤਾਂ ਉਸ ਨੂੰ ਕੁੱਝ ਅਜੀਬ ਲੱਗਿਆ ਜਦ ਉਸ ਨੇ ਨੇੜੇ ਜਾ ਕਿ ਦੇਖਿਆ ਤਾਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 7 ਅੰਗ ਪਾੜੇ ਹੋਏ ਸਨ, ਜਿਸ ਦੀ ਜਾਣਕਾਰੀ ਤੁਰੰਤ ਹੀ ਕਮੇਟੀ ਦੇ ਮੈਂਬਰਾਂ ਤੇ ਪਿੰਡ ਦੀ ਸੰਗਤ ਨੂੰ ਦਿੱਤੀ। ਇਸ ਸਬੰਧੀ ਪੁਲਸ ਨੂੰ ਵੀ ਸੂਚਿਤ ਕੀਤਾ ਗਿਆ। ਗੁਰਦੁਆਰਾ ਸਾਹਿਬ ਵਿਖੇ ਹੋਈ ਇਹ ਘਟਨਾ ਸਾਰੀ ਸੀ.ਸੀ.ਟੀ.ਵੀ. ਕੈਮਰਿਆਂ 'ਚ ਕੈਦ ਹੋ ਗਈ  ਜਦੋਂ ਸੀ.ਸੀ.ਟੀ.ਵੀ. ਨੂੰ ਖੰਗਾਲਿਆ ਗਿਆ ਤਾਂ ਪਤਾ ਲੱਗਾ ਕਿ ਲਵਦੀਪ ਸਿੰਘ ਉਰਫ ਲੱਕੀ ਇਕ 13-14 ਸਾਲ ਦਾ ਬੱਚਾ ਹੈ ਜਿਸ ਨੂੰ ਪੁਲਸ ਨੇ ਹਿਰਾਸਤ 'ਚ ਲੈ ਕੇ ਉਸ ਖ਼ਿਲਾਫ਼ ਮਾਮਲਾ ਦਰਜ ਕਰ ਅਗਲੀ ਪੁੱਛਗਿੱਛ ਕੀਤੀ ਜਾਣ ਦੀ ਗੱਲ ਕਹੀ। ਪਿੰਡ ਵਾਸੀਆਂ ਦੀ ਇਹ ਮੰਗ ਹੈ ਕਿ ਇਸ ਦੇ ਪਿੱਛੇ ਦੀ ਸਾਜਿਸ਼ ਸਾਫ ਕੀਤੀ ਜਾਵੇ ਅਤੇ ਜੇਕਰ ਕਿਸੇ ਦੀ ਸਾਜਿਸ਼ ਹੈ ਤਾਂ ਉਸ ਨੂੰ ਗ੍ਰਿਫ਼ਤਾਰ ਕੀਤਾ ਜਾਵੇ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe