Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਤੇਜ਼ ਰਫ਼ਤਾਰ ਬਲੈਰੋ ਨੇ ਮੋਟਰਸਾਇਕਲ ਸਵਾਰ ਪਤੀ-ਪਤਨੀ ਨੂੰ ਕੁਚਲਿਆ,ਮੌਤ

December 02, 2020 09:29 AM

ਗੁਰਦਾਸਪੁਰ : ਹਲਕਾ ਬਟਾਲਾ ਦੇ ਅੱਡਾ ਦਾਲਮ ਨਜ਼ਦੀਕ ਮੋਟਰਸਾਇਕਲ ਸਵਾਰ ਪਤੀ-ਪਤਨੀ ਬੋਲੈਰੋ ਗੱਡੀ ਦੀ ਚਪੇਟ ‘ਚ ਆ ਗਏ। ਇਸ ਹਾਦਸੇ ‘ਚ ਪਤੀ ਦੀ ਮੌਤ ਹੋ ਗਈ ਜਦਕਿ ਪਤਨੀ ਗੰਭੀਰ ਰੂਪ ਵਿੱਚ ਜ਼ਖਮੀਂ ਹੋ ਗਈ। ਜਿਸ ਨੂੰ ਇਲਾਜ ਦੇ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਸ਼ੱਕ ਨੇ ਲਈ ਨੌਜਵਾਨ ਦੀ ਜਾਨ


ਮਿਲੀ ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਵਾਸੀ ਦਾਲਮ ਨੰਗਲ ਆਪਣੀ ਪਤਨੀ ਨੂੰ ਮੋਟਰਸਾਈਕਲ 'ਤੇ ਲੈ ਕੇ ਜਾ ਰਿਹਾ ਸੀ ਜਦੋਂ ਉਹ ਅੱਡਾ ਦਾਲਮ ਨਜ਼ਦੀਕ ਪੁੱਜੇ ਤਾਂ ਸਾਹਮਣੇ ਤੋਂ ਆ ਰਹੀ ਤੇਜ਼ ਰਫ਼ਤਾਰ ਬਲੈਰੋ ਦੋਵਾਂ ਨੂੰ ਆਪਣੀ ਲਪੇਟ ਵਿਚ ਲੈ ਲਿਆ, ਜਿਸ ਨਾਲ ਦੋਵੇਂ ਗੰਭੀਰ ਜ਼ਖ਼ਮੀ ਹੋ ਗਏ। ਸਥਾਨਕ ਲੋਕਾਂ ਨੇ ਦੋਵਾਂ ਨੂੰ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ, ਜਿਥੇ ਡਾਕਟਰਾਂ ਨੇ ਹਰਵਿੰਦਰ ਸਿੰਘ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਪੁਲਿਸ ਨੇ ਲਾਸ਼ ਕਬਜ਼਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Have something to say? Post your comment

Subscribe