Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਖੇਡਾਂ

ਨਿਊਜ਼ੀਲੈਂਡ ਸੀਰੀਜ ਤੋਂ ਪਹਿਲਾਂ ਪਾਕਿਸਤਾਨ ਦਾ 1 ਹੋਰ ਖਿਡਾਰੀ ਕੋਰੋਨਾ ਪੌਜ਼ਿਟਿਵ

December 02, 2020 05:46 PM

ਨਵੀਂ ਦਿੱਲੀ : ਨਿਊਜ਼ੀਲੈਂਡ ਦਾ ਦੌਰਾ ਕਰਨ ਵਾਲੀ ਪਾਕਿਸਤਾਨੀ ਟੀਮ ਦੇ ਅੱਠਵੇਂ ਮੈਂਬਰ ਨੂੰ ਹੁਣ ਕੋਰੋਨਾ ਵਾਇਰਸ ਦਾ ਸੰਕਰਮਣ ਹੋ ਗਿਆ ਹੈ। ਨਿਊਜ਼ੀਲੈਂਡ ਦੇ ਸਿਹਤ ਮੰਤਰਾਲੇ ਨੇ ਉਪਰੋਕਤ ਜਾਣਕਾਰੀ ਦਿੱਤੀ। ਹਾਲਾਂਕਿ, ਅੱਠਵੇਂ ਸੰਕਰਮਿਤ ਖਿਡਾਰੀ ਦਾ ਨਾਮ ਅਜੇ ਜਨਤਕ ਨਹੀਂ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ ਆਦਿਤਿਆ ਨਰਾਇਣ ਦੀ ਜੈਮਾਲਾ ਦਾ ਵੀਡੀਓ

ਮੰਤਰਾਲੇ ਨੇ ਆਪਣੇ ਬਿਆਨ ਵਿਚ ਕਿਹਾ ਕਿ ਪਾਕਿਸਤਾਨੀ ਟੀਮ ਨੂੰ ਅਜੇ ਵੀ ਟ੍ਰੈਨਿੰਗ ਦੀ ਆਗਿਆ ਨਹੀਂ ਹੈ, ਅਤੇ ਉਦੋਂ ਤਕ ਇਜਾਜ਼ਤ ਨਹੀਂ ਦਿੱਤੀ ਜਾਏਗੀ ਜਦੋਂ ਤਕ ਕੈਂਟਰਬਰੀ ਦੇ ਸਿਹਤ ਅਧਿਕਾਰੀ ਉਨ੍ਹਾਂ ਤੋਂ ਸੰਤੁਸ਼ਟ ਨਹੀਂ ਹੁੰਦੇ। ਅਧਿਕਾਰੀਆਂ ਦਾ ਮੰਨਣਾ ਹੈ ਕਿ ਸਿਖਲਾਈ ਨਾਲ ਲਾਗ ਵੱਧ ਸਕਦੀ ਹੈ। ਸਾਰੇ ਸਕਾਰਾਤਮਕ ਖਿਡਾਰੀ ਆਸੀਲੇਸ਼ਨ ਕੇਂਦਰ ਵਿਚ ਰੱਖੇ ਗਏ ਹਨ। ਹੁਣ ਅਗਲਾ ਟੈਸਟ ਐਤਵਾਰ ਨੂੰ ਹੋਵੇਗਾ।

 

Have something to say? Post your comment

 
 
 
 
 
Subscribe