Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਪੰਜਾਬ

ਖ਼ਾਸਾ ਨਜ਼ਦੀਕ ਇੱਕ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ

April 29, 2019 06:29 PM

ਅਟਾਰੀ, () : ਐੱਸ.ਟੀ.ਐਫ ਬਾਰਡਰ ਰੇਂਜ ਵੱਲੋਂ ਖ਼ਾਸਾ ਨਜ਼ਦੀਕ ਤਿੰਨ ਵਿਅਕਤੀਆਂ ਨੂੰ ਇੱਕ ਕਿੱਲੋ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਹੈ। ਇਨ੍ਹਾਂ ਵਿਅਕਤੀਆਂ ਪਾਸੋਂ ਬਰਾਮਦ ਕੀਤੀ ਗਈ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ 'ਚ ਕੀਮਤ 5 ਕਰੋੜ ਰੁਪਏ ਹੈ। ਪੁਲਿਸ ਵੱਲੋਂ ਇਨ੍ਹਾਂ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਪੁੱਛਗਿੱਛ ਕੀਤੀ ਜਾ ਰਹੀ ਹੈ।

 

Have something to say? Post your comment

Subscribe