Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਸ਼ਰਾਰਤੀ ਅਨਸਰਾਂ ਨੇ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਨੂੰ ਟੁਕੜੇ ਟੁਕੜੇ ਕਰ ਕੇ ਨਾਲੀ ਵਿੱਚ ਸੁੱਟਿਆ

December 03, 2020 08:58 AM

ਮਾਲੇਰਕੋਟਲਾ : ਪੰਜਾਬ ਵਿੱਚ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀਆਂ ਬੇਅਦਬੀਆਂ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਅਤੇ ਅਜਿਹਾ ਹੀ ਮਾਮਲਾ ਹਲਕਾ ਅਮਰਗੜ੍ਹ ਦੇ ਪਿੰਡ ਹੈਦਰਨਗਰ ਵਿੱਚ ਸਾਹਮਣੇ ਆਇਆ ਹੈ। ਪਿੰਡ ਵਿਚ ਉਸ ਵਕਤ ਸਨਸਨੀ ਫੈਲ ਗਈ ਜਦੋਂ ਕੁਝ ਸ਼ਰਾਰਤੀ ਤੱਤਾਂ ਨੇ ਸ੍ਰੀ ਗੁਟਕਾ ਸਾਹਿਬ ਦੇ ਅੰਗਾਂ ਨੂੰ ਟੁਕੜੇ ਟੁਕੜੇ ਕਰਕੇ ਨਾਲੀ ਵਿੱਚ ਸੁੱਟ ਦਿੱਤਾ।
DSP ਰਾਜਨ ਸ਼ਰਮਾ ਸਮੇਤ ਪੁਲਸ ਪਾਰਟੀ ਮੌਕੇ ਤੇ ਪਹੁੰਚ ਗਏ। ਉਨ੍ਹਾਂ ਆਪਣੀ ਹਾਜ਼ਰੀ ਦੇ ਵਿੱਚ ਪਿੰਡ ਦੇ ਲੋਕਾਂ ਨੂੰ ਨਾਲ ਲੈ ਕੇ ਗੁਟਕਾ ਸਾਹਿਬ ਦੇ ਇੱਕ ਇੱਕ ਅੰਗ ਨੂੰ ਇਕੱਠਾ ਕੀਤਾ ਅਤੇ ਗੁਰਦੁਆਰਾ ਹਾਅ ਦਾ ਨਾਅਰਾ ਦੇ ਹੈੱਡ ਗ੍ਰੰਥੀਭਾਈ ਨਰਿੰਦਰਪਾਲ ਸਿੰਘ ਨਾਨੂ ਦੀ ਅਗਵਾਈ ਵਿਚ ਗੁਰਦੁਆਰਾ ਹਾਅ ਦਾ ਨਾਅਰਾ ਦੇ ਵਿੱਚ ਪਹੁੰਚਾਏ। ਪੁਲਿਸ ਹੁਣ ਬਰੀਕੀ ਨਾਲ ਜਾਂਚ ਕਰ ਰਹੀ ਹੈ ਅਤੇ ਜਲਦੀ ਹੀ ਦੋਸ਼ੀਆਂ ਨੂੰ ਕਾਬੂ ਕਰ ਲਿਆ ਜਾਵੇਗਾ ।

 

Have something to say? Post your comment

Subscribe