Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਫ਼ਤਿਹਗੜ੍ਹ ਸਾਹਿਬ ਤੋਂ ਬੰਨੀ ਦੂਲੋ ਗਿਆਸਪੁਰਾ  ਨੇ ਨਾਮਜ਼ਦਗੀ ਭਰੀ

April 29, 2019 08:44 PM

ਚੰਡੀਗੜ੍ਹ,  (ਸੱਚੀ ਕਲਮ ਬਿਊਰੋ) : ਰਾਖਵੇਂ ਲੋਕ ਸਭਾ ਹਲਕਾ ਫਤਿਹਗੜ੍ਹ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਵਜੋਂ ਬਨਦੀਪ ਸਿੰਘ ਬੰਨੀ ਦੂਲੋ ਨੇ ਨਾਮਜ਼ਦਗੀ ਭਰੀ। ਇਥੋਂ ਪਹਿਲਾਂ ਆਪ ਨੇ ਇੱਥੋਂ ਬਨਦੀਪ ਦੇ ਮਾਤਾ  ਹਰਬੰਸ ਕੌਰ ਦੂਲੋ ਨੂੰ ਟਿਕਟ ਦਿੱਤੀ ਸੀ। 'ਆਪ' ਵਿੱਚ ਸ਼ਾਮਲ ਹੋਣ ਬਾਰੇ ਉਨ੍ਹਾਂ ਦੀ ਆਡੀਓ ਕਲਿੱਪ ਜਾਰੀ ਹੋਣ ਮਗਰੋਂ ਟਿਕਟ ਵਾਪਸ ਲੈ ਲਈ ਗਈ। ਇਸ ਤੋਂ ਇਲਾਵਾ ਫਤਿਹਗੜ੍ਹ ਸਾਹਿਬ ਤੋਂ ਪੰਜਾਬ ਲੋਕਤੰਤਰਿਕ ਗਠਜੋੜ (ਪੀਡੀਏ) ਦੇ  ਉਮੀਦਵਾਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਵੀ ਨਾਮਜ਼ਦਗੀ ਪੱਤਰ ਦਾਖ਼ਲ ਕਰਵਾਏ।

 

Have something to say? Post your comment

Subscribe