Friday, November 22, 2024
 

ਰਾਸ਼ਟਰੀ

ਕਿਸਾਨਾਂ ਨੂੰ ਹਟਾਉਣ ਲਈ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ

December 04, 2020 04:28 PM

ਨਵੀਂ ਦਿੱਲੀ : ਖੇਤੀ ਕਾਨੂੰਨਾਂ ਦੇ ਵਿਰੋਧ ਵਿਚ ਕਿਸਾਨਾਂ ਦਾ ਸੰਘਰਸ਼ ਲਗਾਤਾਰ ਜਾਰੀ ਹੈ। ਬੀਤੇ ਦਿਨ ਕੇਂਦਰ ਸਰਕਾਰ ਨਾਲ ਹੋਈ ਮੀਟਿੰਗ ਵੀ ਬੇਸਿੱਟਾ ਰਹੀ ਅਤੇ ਕੇਂਦਰ ਦੇ ਨੁਮਾਇੰਦਿਆਂ ਵਲੋਂ 5 ਦਸੰਬਰ ਨੂੰ ਫਿਰ ਗਲਬਾਤ ਜ਼ਰੀਏ ਹੱਲ ਕਰਨ ਦੀ ਗੱਲ ਵੀ ਆਖੀ ਗਈ ਸੀ। ਇਸੇ ਦੇ ਚਲਦਿਆਂ ਹੁਣ ਕਿਸਾਨਾਂ ਨੂੰ ਹਟਾਉਣ ਲਈ ਦਿੱਲੀ ਸੁਪਰੀਮ ਕੋਰਟ 'ਚ ਪਟੀਸ਼ਨ ਦਾਇਰ ਕੀਤੀ ਗਈ।

 

Have something to say? Post your comment

 
 
 
 
 
Subscribe