Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਪਤਨੀ ਅਤੇ ਪੁੱਤਰ ਨੂੰ ਗੋਲੀਆਂ ਨਾਲ ਭੁੰਨਿਆ

December 07, 2020 10:20 AM

ਮਲੋਟ : ਪਿੰਡ ਸਰਾਂਵਾਂ ਬੋਦਲਾਂ ਤੋਂ ਇਕ ਵਿਅਕਤੀ ਵੱਲੋਂ ਆਪਣੀ ਪਤਨੀ ਅਤੇ ਪੁੱਤਰ ਦੀ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰਨ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਸਤਨਾਮ ਸਿੰਘ ਪੁੱਤਰ ਪ੍ਰਕਾਸ਼ ਸਿੰਘ ਵੱਲੋਂ ਆਪਣੀ ਪਤਨੀ ਰੁਪਿੰਦਰ ਕੌਰ ਅਤੇ ਪੁੱਤਰ ਅਮਰ ਜੰਗ ਸਿੰਘ (25) ਨੂੰ ਗੋਲੀ ਮਾਰ ਦਿੱਤੀ। ਨਤੀਜਨ ਦੋਵਾਂ ਦੀ ਮੌਕੇ ਤੇ ਮੌਤ ਹੋ ਗਈ। ਪੁਲਿਸ ਵੱਲੋਂ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।

 

Have something to say? Post your comment

Subscribe