Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਰਾਸ਼ਟਰੀ

ਪੁਲਿਸ ਮੁਕਾਬਲੇ ਮਗਰੋਂ 5 ਗ੍ਰਿਫ਼ਤਾਰ

December 07, 2020 12:52 PM

ਨਵੀਂ ਦਿੱਲੀ : ਦਿੱਲੀ ਪੁਲਿਸ ਦੀ ਸਪੈਸ਼ਲ ਸੈੱਲ ਦੀ ਟੀਮ ਨੇ ਇੱਥੇ ਮੁਕਾਬਲੇ ਮਗਰੋਂ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ ਜਿਨ੍ਹਾਂ ਵਿੱਚ ਦੋ ਪੰਜਾਬ ਅਤੇ ਤਿੰਨ ਕਸ਼ਮੀਰ ਦੇ ਹਨ।
ਸਪੈਸ਼ਲ ਸੈੱਲ ਦੇ ਇੱਕ ਉੱਚ ਅਧਿਕਾਰੀ ਨੇ ਦੱਸਿਆ ਕਿ ਸੋਮਵਾਰ ਤੜਕੇ ਪੂਰਬੀ ਦਿੱਲੀ ਦੇ ਸ਼ਾਕਰਪੁਰ ਇਲਾਕੇ ਵਿੱਚ ਮੁੱਠਭੇੜ ਤੋਂ ਬਾਅਦ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕੋਲੋਂ ਹਥਿਆਰਾਂ ਅਤੇ ਹੋਰ ਸ਼ੱਕੀ ਸਮੱਗਰੀ ਜਬਤ ਕੀਤੀ ਗਈ ਹੈ। ਉਨ੍ਹਾਂ ਨੇ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ ਲੋਕ ਕਿਸ ਅੱਤਵਾਦੀ ਜਥੇਬੰਦੀਆਂ ਨਾਲ ਸਬੰਧ ਰੱਖਦੇ ਹਨ ਅਜੇ ਫਿਲਹਾਲ ਇਸ ਦੀ ਪੁਸ਼ਟੀ ਨਹੀਂ ਹੋ ਪਾਈ ਹੈ। ਪੁਲਿਸ ਜਾਂਚ ਵਿੱਚ ਲੱਗੀ ਹੋਈ ਹੈ।
ਇਹ ਵੀ ਖ਼ਦਸ਼ਾ ਹੈ ਕਿ ਰਾਜਧਾਨੀ ਵਿੱਚ ਕਿਸੇ ਵੱਡੇ ਹਮਲੇ ਦੀ ਸਾਜਿਸ਼ ਕੀਤੀ ਜਾ ਰਹੀ ਸੀ ਪਰ ਸਮਾਂ ਰਹਿੰਦੇ ਸਾਰਿਆਂ ਨੂੰ ਗ੍ਰਿਫ਼ਤਾਰ ਕਰ ਪੁਲਿਸ ਨੇ ਵੱਡੀ ਸਫਲਤਾ ਹਾਸਲ ਕੀਤੀ ਹੈ ।

 

Have something to say? Post your comment

Subscribe