ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਵੀਡੀਓ ਕਾਨਫ਼ਰੰਸਿੰਗ ਰਾਹੀਂ ਆਗਰਾ ਮੈਟਰੋ ਰੇਲ ਪ੍ਰਾਜੈਕਟ ਦੇ ਨਿਰਮਾਣ ਕਾਰਜ ਦਾ ਉਦਘਾਟਨ ਕੀਤਾ।ਜ਼ਿਕਰਯੋਗ ਹੈ ਕਿ ਇਸ ਪ੍ਰਾਜੈਕਟ ਦੀ ਅਨੁਮਾਨਿਤ ਲਾਗਤ 8, 379.62 ਕਰੋੜ ਰੁਪਏ ਹੋਵੇਗੀ ਅਤੇ ਇਹ ਪ੍ਰਾਜੈਕਟ 5 ਸਾਲਾਂ 'ਚ ਪੂਰਾ ਹੋਵੇਗਾ। ਇਸ ਪ੍ਰੋਗਰਾਮ 'ਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਵੀ ਮੌਜੂਦ ਸਨ।