Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਪੰਜਾਬ

ਫਿਰੋਜ਼ਪੁਰ : ਤੇਜ਼ ਰਫ਼ਤਾਰ ਟਰੱਕ ਐਕਟਿਵ ਸਵਾਰ ਕੁਚਲੇ, ਇੱਕ ਦੀ ਮੌਤ, 3 ਜ਼ਖਮੀਂ

December 08, 2020 08:30 AM

ਫਿਰੋਜ਼ਪੁਰ : ਸੰਘਣੀ ਧੁੰਦ ਤੜਕਸਾਰ ਫਿਰੋਜ਼ਪੁਰ-ਜ਼ੀਰਾ ਰੋਡ 'ਤੇ ਬਸਤੀ ਕਾਲਾ ਸਿੰਘ ਦੇ ਕੋਲ ਇਕ ਸਕੂਟਰ ਅਤੇ ਟਰੱਕ ਵਿਚਕਾਰ ਟੱਕਰ ਹੋ ਗਈ।

 ਇਹ ਵੀ ਪੜ੍ਹੋ :  ਸੋਨੀਆ ਗਾਂਧੀ ਨੇ ਕੀਤਾ ਇਹ ਐਲਾਨ

ਜਿਸ 'ਚ ਐਕਟਿਵਾ ਸਕੂਟਰ ਚਾਲਕ ਹਰਵਿੰਦਰ ਸਿੰਘ ਬਿੱਟੂ ਦੀ ਮੌਤ ਹੋ ਗਈ, ਜਦਕਿ ਉਸ ਦੀ ਭੈਣ (ਸੋਨੀਆਂ) ਅਤੇ ਦੋ ਬੱਚੀਆਂ ਨਿਸ਼ਾ ਅਤੇ ਜੈਸਮਿਨ ਬੁਰੀ ਤਰ੍ਹਾਂ ਜ਼ਖਮੀ ਹੋ ਗਈਆਂ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਭਰਤੀ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਸ਼ਿਮਲਾ : 35 ਫ਼ੀ ਸਦੀ ਪੁਲਿਸ ਮੁਲਾਜ਼ਮ ਕੋਰੋਨਾ ਪੌਜ਼ਿਟਿਵ

ਜਾਣਕਾਰੀ ਅਨੁਸਾਰ ਹਾਦਸਾ ਟਰੱਕ ਚਾਲਕ ਦੀ ਲਾਪ੍ਰਵਾਹੀ ਅਤੇ ਤੇਜ ਰਫਤਾਰ ਨਾਲ ਵਾਪਰਿਆ। ਇਸ ਸਬੰਧੀ ਥਾਣਾ ਕੁਲਗੜੀ ਦੀ ਪੁਲਿਸ ਵਲੋਂ ਟਰੱਕ ਚਾਲਕ ਵਿਰੁੱਧ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।

 

Have something to say? Post your comment

Subscribe