ਹਰਿਆਣਾ : ਖੇਤੀ ਕਾਨੂੰਨਾਂ ਖ਼ਿਲਾਫ਼ ਦੇਸ਼ ਭਰ ਵਿੱਚ ਲਗਾਤਾਰ ਧਰਨਾ ਜਾਰੀ ਹੈ। ਇਸ ਦੇ ਚਲਦੇ ਵੱਖ ਵੱਖ ਵਰਗਾਂ ਵਲੋਂ ਕਿਸਾਨਾਂ ਦਾ ਸਾਥ ਦਿੱਤਾ ਜਾ ਰਿਹਾ ਹੈ। ਇਸੇ ਦੇ ਚਲਦੇ ਹਰਿਆਣਾ ਦੇ ਕੈਂਥਲ ਤੋਂ ਲੰਗਰ ਸੇਵਾ ਲੈ ਜਾ ਰਹੀ ਕਰ ਨਹਿਰ ਵਿਚ ਡਿੱਗ ਗਈ
ਪਿੰਡ ਮਸਤਗੜ੍ਹ ਦੇ ਰਹਿਣ ਵਾਲਾ ਜਸਪ੍ਰੀਤ ਸਿੰਘ ਅਜੇ ਤਕ ਲਾਪਤਾ ਹੈ ਜਦਕਿ ਉਸ ਦੇ ਦੋ ਸਾਥੀ ਬਾਹਰ ਨਿਕਲਣ ਵਿਚ ਕਾਮਯਾਬ ਹੋ ਗਏ।