ਨਵੀਂ ਦਿੱਲੀ : ਖੇਤੀ ਕਾਨੂੰਨਾਂ ਖ਼ਿਲਾਫ਼ ਜਾਰੀ ਕਿਸਾਨ ਅੰਦੋਲਨ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਸਵੇਰ ਸਾਢੇ 10 ਵਜੇ ਕੈਬਨਿਟ ਮੀਟਿੰਗ ਕਰਨਗੇ। ਹਾਲਾਂਕਿ ਮੀਟਿੰਗ ਕਿਸ ਵਿਸ਼ੇ ਬਾਬਤ ਰੱਖੀ ਗਈ ਹੈ
ਇਹ ਵੀ ਪੜ੍ਹੋ : ਕਾਮਰੇਡ ਬਲਵਿੰਦਰ ਸਿੰਘ ਕਤਲ ਦਾ ਮੁਲਜ਼ਮ ਕਾਬੂ
ਇਸ ਬਾਰੇ ਫਿਲਹਾਲ ਸਪੱਸ਼ਟ ਨਹੀਂ ਹੈ ਪਰ ਇਸ ਵੇਲੇ ਜਦੋਂ ਦੇਸ਼ ਭਰ ਤੋਂ ਕਿਸਾਨ ਦਿੱਲੀ ਬਾਰਡਰ 'ਤੇ ਸਰਕਾਰ ਦੇ ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਤਾਂ ਸਭ ਦੀਆਂ ਨਜ਼ਰਾਂ ਇਸ ਮੀਟਿੰਗ 'ਤੇ ਰਹਿਣਗੀਆਂ।