Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਨਾਮਜ਼ਦਗੀ ਪੱਤਰਾਂ ਦੀ ਜਾਂਚ-ਪੜਤਾਲ ਦੌਰਾਨ ਪ੍ਰਕਾਸ਼ ਸਿੰਘ ਬਾਦਲ ਦੇ ਕਾਗਜ਼ ਰੱਦ

April 30, 2019 06:08 PM

ਚੰਡੀਗੜ੍ਹ (ਸੱਚੀ ਕਲਮ ਬਿਊਰੋ) : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਬਠਿੰਡਾ ਤੋਂ ਚੋਣ ਲੜ ਰਹੀ ਆਪਣੀ ਨੂੰਹ ਹਰਸਿਮਰਤ ਕੌਰ ਬਾਦਲ ਦੇ ਕਵਰਿੰਗ ਉਮੀਦਵਾਰ ਵਜੋਂ ਨਾਮਜ਼ਦਗੀ ਕਾਗਜ਼ ਦਾਖਲ ਕਰਵਾਏ ਸਨ ਪਰ ਨਾਮਜ਼ਦਗੀ ਪੱਤਰਾਂ ਦੀ ਜਾਂਚ ਪੜਤਾਲ ਦੌਰਾਨ ਅੱਜ 74 ਉਮੀਦਵਾਰਾਂ ਦੇ ਕਾਗਜ਼ ਰੱਦ ਹੋ ਗਏ ਹਨ, ਜਿਨ੍ਹਾਂ ਉਮੀਦਵਾਰਾਂ ਦੇ ਕਾਗਜ਼ ਰੱਦ ਹੋਏ ਹਨ ਉਨ੍ਹਾਂ 'ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਵੀ ਸ਼ਾਮਲ ਹਨ।

 

Have something to say? Post your comment

Subscribe