ਨਵੀਂ ਦਿੱਲੀ : ਕੇਂਦਰ ਸਰਕਾਰ ਵੱਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਰਸਾਨੀ ਸੰਘਰਸ਼ ਅੱਜ 16ਵੇਂ ਦਿਨ ਵਿਚ ਦਾਖਲ ਹੋ ਗਿਆ ਹੈ। ਸਰਕਾਰ ਅਤੇ ਕਿਸਾਨ ਦੋਵੇਂ ਹੀ ਆਪਣੀਆਂ ਗੱਲਾਂ ਤੇ ਅੜੇ ਹੋਏ ਹਨਕਿਸਾਨਾਂ ਦੇ ਚੱਲ ਰਹੇ ਜ਼ੋਰਦਾਰ ਅੰਦੋਲਨ ਦੇ ਚੱਲਦਿਆਂ ਸਿੰਘੂ ਬਾਰਡਰ 'ਤੇ ਵੱਡੀ ਗਿਣਤੀ 'ਚ ਸੁਰੱਖਿਆ ਬਲ ਤਾਇਨਾਤ ਕੀਤਾ ਗਿਆ ਹੈ।