Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਭਿਆਨਕ ਸੜਕ ਹਾਦਸਾ : ਅੱਧਾ ਦਰਜਨ ਤੋਂ ਜ਼ਿਆਦਾ ਜ਼ਖਮੀ

December 11, 2020 03:27 PM

ਮਾਨਸਾ : ਬਠਿੰਡਾ ਰੋਡ 'ਤੇ ਦੋ ਕਾਰਾਂ ਦੀ ਆਪਸ 'ਚ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ 3 ਮਹਿਲਾਵਾਂ ਸਣੇ 8 ਅੱਠ ਜ਼ਖਮੀ ਹੋ ਗਏ। ਜਿਹਨਾਂ ਨੂੰ ਇਲਾਜ ਲਈ ਹਸਪਤਾਲ ਦਾਖਿਲ ਕਰਵਾਇਆ ਗਿਆ।
ਮਿਲੀ ਜਾਣਕਾਰੀ ਦੇ ਅਨੁਸਾਰ ਮਿਮਿਟ ਕਾਲਜ ਮਲੋਟ ਦਾ ਸਟਾਫ ਬੀਤੀ ਰਾਤ ਡਿਊਟੀ ਕਰਨ ਉਪਰੰਤ ਆਪਣੇ ਆਪਣੇ ਘਰਾਂ ਨੂੰ ਪਰਤ ਰਹੇ ਸਨ ਜਦੋਂ ਉਨ੍ਹਾਂ ਦੀ ਕਾਰ ਬਠਿੰਡਾ ਰੋਡ 'ਤੇ ਡੇਰਾ ਲੰਗ ਕੋਲ ਪੁੱਜੀ ਤਾਂ ਸਾਹਮਣੇ ਤੋਂ ਆ ਰਹੀ ਇੱਕ ਹੋਰ ਕਾਰਨ ਨਾਲ ਟਕਰਾਅ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਦੋਨੋਂ ਕਾਰਾਂ ਬੁਰੀ ਤਰ੍ਹਾਂ ਨੁਕਸਾਨੀਆਂ ਗਈਆਂ। ਕਾਰਾਂ ਦਾ ਅਗਲਾ ਹਿੱਸਾ ਹਾਦਸਾਗ੍ਰਸਤ ਹੋ ਗਈ। ਇਸ ਹਾਦਸੇ 'ਚ ਮਾਨਸਾ ਤੋਂ ਸ੍ਰੀਗੰਗਾਨਗਰ ਜਾ ਰਹੇ ਕਾਰ ਸਵਾਰ ਸੁਖਵੀਰ ਸਿੰਘ, ਅਮਰਜੀਤ ਕੌਰ, ਨਵਜੋਤ ਕੌਰ, ਜਸਪ੍ਰੀਤ ਸਿੰਘ ਜ਼ਖਮੀਂ ਹੋ ਗਏ ਜਦਕਿ ਕਾਲਜ ਸਟਾਫ਼ ਚਮਕੌਰ ਸਿੰਘ, ਨਵਦੀਪ ਲਤਾ ਅਸਿਸਟੈਂਟ ਪ੍ਰੋਫੈਸਰ, ਡਾ. ਭਰਤ ਨਰੇਸ਼ ਬਾਂਸਲ ਅਸਿਸਟੈਂਟ ਪ੍ਰੋਫੈਸਰ, ਮਨੋਜ ਜੋਸ਼ੀ ਸਿਵਲ ਹਸਪਤਾਲ ਇਲਾਜ ਅਧੀਨ ਹਨ।

 

Have something to say? Post your comment

Subscribe