Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਚੰਡੀਗੜ੍ਹ / ਮੋਹਾਲੀ

ਦਾਣਾ ਫੈਕਟਰੀ ਚ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

December 13, 2020 03:48 PM

ਚੰਡੀਗੜ੍ਹ : ਮੁਹਾਲੀ ‘ਚ ਹਲਕਾ ਡੇਰਾਬਸੀ ‘ਚ ਬਰਵਾਲਾ ਸੜਕ ਤੇ ਸਥਿਤ ਦਾਣਾ ਫੈਕਟਰੀ ਨੂੰ ਭਿਆਨਕ ਅੱਗ ਨੇ ਘੇਰ ਲਿਆ। ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ। ਅੱਜ ਸਵੇਰੇ ਬਰਵਾਲਾ ਸੜਕ ਤੇ ਪਲਾਸਟਿਕ ਦਾ ਦਾਣਾ ਬਣਾਉਣ ਵਾਲੀ ਰਿਧੀ ਸਿੱਧੀ ਪੋਲੀਮਰ ਫੈਕਟਰੀ ਵਿੱਚ ਅਚਾਨਕ ਅੱਗ ਗਈ। ਅੱਗ ਲੱਗਣ ਕਰਕੇ ਫੈਕਟਰੀ ਪੂਰੀ ਤਰਾਂ ਸੜ ਕੇ ਸਵਾਹ ਹੋ ਗਈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। ਫਾਇਰ ਬ੍ਰਿਗੇਡ ਦੀਆਂ ਟੀਮਾਂ ਨੇ ਅੱਗ ‘ਤੇ ਕਾਬੂ ਪਾਇਆ।

 

Have something to say? Post your comment

Subscribe