Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਰਾਸ਼ਟਰੀ

Covid-19 : ਵਾਈਸ ਐਡਮਿਰਲ ਸ਼੍ਰੀਕਾਂਤ ਦਾ ਦਿਹਾਂਤ

December 16, 2020 11:25 AM

ਨਵੀਂ ਦਿੱਲੀ : ਜਲ ਸੈਨਾ ਦੇ ਸਭ ਤੋਂ ਸੀਨੀਅਰ ਸਬਮਰੀਨਰ ਵਾਈਸ ਐਡਮਿਰਲ ਸ਼੍ਰੀਕਾਂਤ ਦਾ ਬੀਤੀ ਰਾਤ ਦਿੱਲੀ ਵਿਖੇ ਕੋਵਿਡ-19 ਕਾਰਨ ਦਿਹਾਂਤ ਹੋ ਗਿਆ। ਉਹ ਪ੍ਰਾਜੈਕਟ ਸੀਬਰਡ ਦੇ ਜਨਰਲ ਡਾਇਰੈਕਟਰ ਸਨ।

ਇਸ ਤੋਂ ਪਹਿਲਾਂ ਉਹ ਇੰਸਪੈਕਟਰ ਜਨਰਲ ਪਰਮਾਣੂ ਸੁਰੱਖਿਆ ਅਤੇ ਕਮਾਂਡੇਂਟ ਦੀ ਜ਼ਿੰਮੇਵਾਰੀ ਨਿਭਾ ਚੁੱਕੇ ਹਨ। ਇਹ ਜਾਣਕਾਰੀ ਭਾਰਤੀ ਪ੍ਰਸ਼ਾਸਨਿਕ ਅਧਿਕਾਰੀ ਨੇ ਦਿਤੀ।

 

Have something to say? Post your comment

Subscribe