Monday, November 25, 2024
 
BREAKING NEWS
किसान नेता जगजीत सिंह डल्लेवाल ने अपनी सारी जमीन-जायदाद परिवार के सदस्यों (बेटे, पुत्रवधु, पौते) के नाम कराईਮਾਹਰਾਂ ਵੱਲੋਂ ਰੱਦ ਕਰਨ ਦੇ ਬਾਵਜੂਦ ਸਿੱਧੂ ਨੇ ਕੈਂਸਰ ਦੇ ਇਲਾਜ ਲਈ ਜਾਰੀ ਕੀਤਾ ਡਾਈਟ ਪਲਾਨਭਿਆਨਕ ਸੜਕ ਹਾਦਸਾ, ਬੋਲੇਰੋ ਬੱਸ ਦੀ ਟੱਕਰ 'ਚ 5 ਲੋਕਾਂ ਦੀ ਮੌਤਏਕਨਾਥ ਸ਼ਿੰਦੇ ਸ਼ਿਵ ਸੈਨਾ ਵਿਧਾਇਕ ਦਲ ਦੇ ਨੇਤਾ ਚੁਣੇਨਿੱਝਰ ਮਾਮਲੇ ਦੇ ਦੋਸ਼ੀਆਂ 'ਤੇ ਸੁਪਰੀਮ ਕੋਰਟ 'ਚ ਸਿੱਧਾ ਮੁਕੱਦਮਾ ਚਲਾਏਗਾ ਕੈਨੇਡਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਨਵੰਬਰ 2024)IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓ

ਪੰਜਾਬ

ਦਿੱਲੀ ਧਰਨੇ 'ਚ ਸ਼ਾਮਿਲ ਹੋਣ ਜਾ ਰਹੇ ਹੁਸ਼ਿਆਰਪੁਰ ਦੇ ਅਕਾਲੀ ਵਰਕਰ ਦੀ ਮੌਤ

December 16, 2020 02:30 PM

ਲੁਧਿਆਣਾ : ਕੇਂਦਰ ਖ਼ਿਲਾਫ਼ ਡਟੇ ਕਿਸਾਨਾਂ ਦੇ ਸੰਘਰਸ਼ ਨੂੰ ਸਮਰਥਨ ਦੇਣ ਜਾ ਰਹੇ ਹੁਸ਼ਿਆਰਪੁਰ ਦੇ ਅਕਾਲੀ ਵਰਕਰ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕੁਲਵਿੰਦਰ ਸਿੰਘ ਵਾਸੀ ਸਤੌਰ ਵੱਜੋਂ ਹੋਈ ਹੈ। ਉਹ ਸ਼੍ਰੋਮਣੀ ਅਕਾਲੀ ਦਲ ਸ਼ਾਮਚੁਰਾਸੀ ਆਈ. ਟੀ. ਟੀਮ ਦੇ ਸਰਕਲ ਪ੍ਰਧਾਨ ਸਨ। ਅਕਾਲੀ ਵਰਕਰ ਕੁਲਵਿੰਦਰ ਸਿੰਘ ਕਿਸਾਨਾਂ ਦੇ ਧਰਨੇ 'ਚ ਸ਼ਾਮਿਲ ਹੋਣ ਗੱਡੀਆਂ ਦੇ ਕਾਫਲੇ ਨਾਲ ਦਿੱਲੀ ਜਾ ਰਹੇ ਸਨ। ਖਾਣਪੀਣ ਦੇ ਸਾਮਾਨ ਨਾਲ ਭਰੀ ਉਨ੍ਹਾਂ ਦੀ ਗੱਡੀ ਲੁਧਿਆਣਾ ਦੇ ਖੰਨਾ 'ਚ ਸੜਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਹਾਦਸੇ 'ਚ ਚਾਲਕ ਜਗਜੀਤ ਸਿੰਘ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਿਆ ਜਦਕਿ ਕੁਲਵਿੰਦਰ ਸਿੰਘ ਦੀ ਮੌਤ ਹੋ ਗਈ। ਸਥਾਨਕ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

किसान नेता जगजीत सिंह डल्लेवाल ने अपनी सारी जमीन-जायदाद परिवार के सदस्यों (बेटे, पुत्रवधु, पौते) के नाम कराई

ਨਵਜੋਤ ਸਿੱਧੂ ਦੇ ਕੈਂਸਰ ਦੇ ਇਲਾਜ ਦੇ ਦਾਅਵੇ 'ਤੇ ਵਿਵਾਦ

ਪੰਜਾਬ ਦੇ 7 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟ

भारतीय किसान यूनियन एकता उगराहां की तरफ से आज बरनाला के हंडियाया के पास नेशनल हाईवे रोककर रोष प्रदर्शन किया गया

ਦਸੰਬਰ ਦੇ ਅਖੀਰ ’ਚ ਹੋਣਗੀਆਂ ਪੰਜਾਬ MC ਚੋਣਾਂ

ਜਲੰਧਰ 'ਚ ਐਨਕਾਊਂਟਰ ਤੋਂ ਬਾਅਦ ਲੰਡਾ ਗੈਂਗ ਦੇ 2 ਮੈਂਬਰ ਗ੍ਰਿਫਤਾਰ

AAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

 
 
 
 
Subscribe