Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਸੰਸਾਰ

ਨੇਪਾਲ : ਸ਼ਰਧਾਲੂਆਂ ਲਈ ਮੁੜ ਖੋਲ੍ਹਿਆ ਗਿਆ ਪਸ਼ੂਪਤੀਨਾਥ ਮੰਦਰ

December 16, 2020 09:12 PM

ਕਾਠਮਾਂਡੂ : ਪਸ਼ੂਪਤੀਨਾਥ ਮੰਦਰ ਬੁੱਧਵਾਰ ਤੋਂ ਕੋਰੋਨਾ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ ਸ਼ਰਧਾਲੂਆਂ ਲਈ ਖੋਲ੍ਹ ਦਿੱਤਾ ਗਿਆ ਹੈ।  ਇਸ ਦੀ ਪੁਸ਼ਟੀ ਪਸ਼ੂਪਤੀ ਏਰੀਆ ਡਿਵੈਲਪਮੈਂਟ ਟਰੱਸਟ ਦੁਆਰਾ ਕੀਤੀ ਗਈ ਹੈ। ਮਾਰਚ ਵਿਚ ਕੋਰੋਨਾ ਕਾਰਨ ਮੰਦਰ ਨੂੰ ਤਾਲਾਬੰਦੀ ਦੌਰਾਨ ਬੰਦ ਕਰ ਦਿੱਤਾ ਗਿਆ ਸੀ। ਹੁਣ ਇਹ ਮੰਦਰ ਰੋਜ਼ਾਨਾ ਸਵੇਰੇ 06 ਵਜੇ ਤੋਂ ਦੁਪਹਿਰ 12 ਵਜੇ ਤੱਕ ਖੁੱਲ੍ਹੇਗਾ।

ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਵਿਚ ਕਿਸਾਨ ਨੇ ਖੁਦ ਨੂੰ ਮਾਰੀ ਗੋਲੀ, ਮੌਤ

ਪਸ਼ੂਪਤੀ ਏਰੀਆ ਡਿਵੈਲਪਮੈਂਟ ਟਰੱਸਟ (PADT) ਦੇ ਮੈਂਬਰ ਸਕੱਤਰ ਪ੍ਰਦੀਪ ਧਾਕਲ ਨੇ ਦੱਸਿਆ ਕਿ ਸ਼ਰਧਾਲੂਆਂ ਲਈ ਮੰਦਰ ਵਿਚ ਫੇਸ ਮਾਸਕ ਪਹਿਨਣਾ ਲਾਜ਼ਮੀ ਹੈ। ਵਿਸ਼ੇਸ਼ ਪੂਜਾ ਦਾ ਆਯੋਜਨ ਹਾਲੇ ਨਹੀਂ ਕੀਤਾ ਜਾਵੇਗਾ। ਧਾਕਲ ਨੇ ਕਿਹਾ ਕਿ ਮਹਾਂਮਾਰੀ ਦੇ ਸੰਕਟ ਦੌਰਾਨ ਅਸੀਂ ਪਾਬੰਦੀਆਂ ਲਗਾਉਣ ਲਈ ਮਜਬੂਰ ਹੋਏ ਹਾਂ ਪਰ ਹੁਣ ਹੌਲੀ ਹੌਲੀ ਵਿਸ਼ੇਸ਼ ਪੂਜਾ ਅਤੇ ਹੋਰ ਰਸਮੀ ਕੰਮ ਸ਼ੁਰੂ ਕੀਤੇ ਜਾਣਗੇ।

ਇਹ ਵੀ ਪੜ੍ਹੋ : ਸੁਰਾਂ ਦੀ ਮਲਿਕਾ ਲਤਾ ਮੰਗੇਸ਼ਕਰ ਨੇ ਨਿੱਜੀ ਜ਼ਿੰਦਗੀ ਨਾਲ ਜੁੜੇ ਕੁਝ ਅਣਸੁਣੇ ਕਿੱਸੇ ਫੈਂਸ ਨਾਲ ਕੀਤੇ ਸਾਂਝੇ

PADT ਦੇ ਖਜ਼ਾਨਚੀ ਡਾ.ਮਿਲਨ ਕੁਮਾਰ ਥਾਪਾ ਨੇ ਕਿਹਾ ਹੈ ਕਿ ਪਸ਼ੂਪਤੀ ਖੇਤਰ ਵਿੱਚ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕੀਤੇ ਜਾਣਗੇ ਕਿਉਂਕਿ ਕੋਰੋਨਾ ਦਾ ਖ਼ਤਰਾ ਅਜੇ ਖਤਮ ਨਹੀਂ ਹੋਇਆ ਹੈ। ਮੰਦਰ ਬਹੁਤ ਦਿਨਾਂ ਬਾਅਦ ਖੁੱਲ੍ਹਿਆ ਹੈ। ਇਸ ਸਬੰਧ ਵਿਚ ਸਾਰੀਆਂ ਸੁਰੱਖਿਆ ਏਜੰਸੀਆਂ ਦੀ ਇਕ ਮੀਟਿੰਗ ਵੀ ਕੀਤੀ ਗਈ ਹੈ। PADT ਦੇ ਕਾਰਜਕਾਰੀ ਨਿਰਦੇਸ਼ਕ ਡਾ: ਘਣਸ਼ਾਮ ਖਤੀਵਾੜਾ ਨੇ ਕਿਹਾ ਕਿ ਮਹਾਂਮਾਰੀ ਦੇ ਕਾਰਨ ਪੀਏਡੀਟੀ ਨੂੰ ਤਕਰੀਬਨ 700 ਮਿਲੀਅਨ ਰੁਪਏ ਦਾ ਘਾਟਾ ਪਿਆ ਹੈ। ਹਾਲਾਂਕਿ, ਇਸ ਅਰਸੇ ਦੌਰਾਨ ਨਿਯਮਤ ਆਰਤੀ ਅਤੇ ਹੋਰ ਜ਼ਰੂਰੀ ਸੇਵਾਵਾਂ ਜਾਰੀ ਰਹੀਆਂ ਸਨ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

10 ਹਜ਼ਾਰ ਭਾਰਤੀਆਂ ਨੂੰ ਇਜ਼ਰਾਈਲ ਦਵੇਗਾ ਰੁਜ਼ਗਾਰ, ਪੜ੍ਹੋ ਤਫ਼ਸੀਲ

(Video) ਨਾਈਜੀਰੀਆ 'ਚ ਧਮਾਕਾ, 48 ਮੌਤਾਂ

ਬ੍ਰਾਜ਼ੀਲ ਦੀ ਅਦਾਲਤ ਨੇ ਐਲੋਨ ਮਸਕ ਦੇ X ਨੂੰ ਮੁਅੱਤਲ ਕਰਨ ਦਾ ਹੁਕਮ ਦਿੱਤਾ

ਜੇ ਮੈਨੂੰ ਨੁਕਸਾਨ ਹੋਇਆ ਤਾਂ ਫੌਜ, ਆਈਐਸਆਈ ਮੁਖੀ ਜ਼ਿੰਮੇਵਾਰ ਹਨ : ਇਮਰਾਨ

ਪਾਕਿਸਤਾਨ 23 ਪੰਜਾਬੀਆਂ ਨੂੰ ਗੋਲੀਆਂ ਮਾਰ ਕੇ ਕੀਤਾ ਕਤਲ

ਨੇਤਨਯਾਹੂ ਦੇ ਗੜ੍ਹ 'ਤੇ ਰਾਕੇਟ-ਡਰੋਨ ਬੰਬਾਰੀ, ਹਿਜ਼ਬੁੱਲਾ ਨੇ ਅੱਜ ਹੀ ਜੰਗ ਕਿਉਂ ਸ਼ੁਰੂ ਕਰ ਦਿੱਤੀ ?

ਟੈਲੀਗ੍ਰਾਮ ਮੈਸੇਜਿੰਗ ਐਪ ਦੇ CEO ਦੁਰੋਵ ਫਰਾਂਸ ਵਿੱਚ ਗ੍ਰਿਫਤਾਰ

ਨਰਿੰਦਰ ਮੋਦੀ ਦਾ ਯੂਕਰੇਨ ਦੌਰਾ ਕਿਵੇਂ ਰਿਹਾ, ਪੜ੍ਹੋ ਪੂਰੀ ਜਾਣਕਾਰੀ

ਪੋਲੈਂਡ ਦੀ ਧਰਤੀ ਤੋਂ PM ਮੋਦੀ ਦੀ ਇਜ਼ਰਾਈਲ ਅਤੇ ਰੂਸ ਨੂੰ ਸਲਾਹ

5 ਅਫਗਾਨੀਆਂ ਨੂੰ ਮਾਰ ਕੇ ਖੰਭੇ 'ਤੇ ਲਟਕਾ ਦਿੱਤਾ, ਪਾਕਿਸਤਾਨ ਨੇ ਬੜੀ ਮੁਸ਼ਕਲ ਨਾਲ ਲਾਸ਼ਾਂ ਵਾਪਸ ਕੀਤੀਆਂ

 
 
 
 
Subscribe