Friday, November 22, 2024
 

ਸੰਸਾਰ

ਜੱਟ ਨਹੀਂ ਮੰਨਦਾ: ਚੋਣ ਨਤੀਜੇ ਸਬੰਧੀ ਟਰੰਪ ਜਾਰੀ ਰੱਖਣਗੇ ਕਾਨੂੰਨੀ ਜੰਗ

December 17, 2020 11:32 AM

ਵਾਸ਼ਿੰਗਟਨ : ਬਾਇਡਨ 20 ਜਨਵਰੀ ਨੂੰ ਸਹੁੰ ਚੁੱਕਣ ਵਾਲੇ ਹਨ ਕਿਉਂਕਿ ਉਨ੍ਹਾਂ ਦੀ ਜਿੱਤ ਉਤੇ ਕਾਨੂੰਨੀ ਮੋਹਰ ਲੱਗ ਚੁੱਕੀ ਹੈ ਪਰ ਅਜਿਹੇ ਵਿਚ ਮਿਸਟਰ ਟਰੰਪ ਆਪਣੀ ਕੁਰਸੀ ਛਡਣ ਲਈ ਹਾਲੇ ਤਕ ਤਿਆਰ ਨਹੀਂ ਹਨ। ਹੁਣ ਸਾਬਕਾ ਰਾਸ਼ਟਰਪਤੀ ਜਾਂ ਰਾਸ਼ਟਰਪਤੀ ਡੋਨਾਲਡ ਟਰੰਪ ਚੋਣਾਂ ਵਿਚ ਹੋਈ ਹਾਰ ਸਬੰਧੀ ਕਾਨੂੰਨੀ ਲੜਾਈ ਜਾਰੀ ਰੱਖਣਗੇ। ਬਾਇਡਨ ਦੀ ਜਿੱਤ 'ਤੇ ਮੋਹਰ ਲਾਉਣ ਤੋਂ ਇਕ ਦਿਨ ਬਾਅਦ ਵ੍ਹਾਈਟ ਹਾਊਸ ਦੀ ਪ੍ਰਰੈੱਸ ਸਕੱਤਰ ਕਾਇਲੀ ਮੈਕਨੇਨੀ ਦਾ ਇਹ ਬਿਆਨ ਆਇਆ ਹੈ। ਉਨ੍ਹਾਂ ਦਸਿਆ ਕਿ ਰਾਸ਼ਟਰਪਤੀ ਕਾਨੂੰਨੀ ਲੜਾਈ ਜਾਰੀ ਰੱਖਣਗੇ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

Pakistan : ਯਾਤਰੀਆਂ ਦੀ ਵੈਨ 'ਤੇ ਗੋਲੀਆਂ ਦੀ ਵਰਖਾ, 32 ਦੀ ਮੌਤ

85000 Passports Held by Service Canada Amid Canada Post Strike Disruption

ਭਾਰਤ ਦੇ ਪ੍ਰਧਾਨ ਮੰਤਰੀ ਪਹਿਲੀ ਵਾਰ ਗੁਆਨਾ ਪਹੁੰਚੇ, ਹਵਾਈ ਅੱਡੇ 'ਤੇ ਰਾਸ਼ਟਰਪਤੀ ਨੇ ਕੀਤਾ ਸਵਾਗਤ

ਗੈਂਗਸਟਰ ਲਾਰੈਂਸ ਦਾ ਭਰਾ ਅਨਮੋਲ ਬਿਸ਼ਨੋਈ ਕੈਲੀਫ਼ੋਰਨੀਆ ਵਿਚ ਗ੍ਰਿਫ਼ਤਾਰ

ਪ੍ਰਧਾਨ ਮੰਤਰੀ ਮੋਦੀ ਦੇ ਨਾਈਜੀਰੀਆ ਪਹੁੰਚਣ 'ਤੇ ਮੰਤਰੀ ਨਈਸੋਮ ਏਜ਼ੇਨਵੋ ਵਾਈਕ ਨੇ ਨਿੱਘਾ ਸਵਾਗਤ

ਅਸਮਾਨ ਤੋਂ ਧਰਤੀ ਨਜ਼ਰ ਨਹੀਂ ਆ ਰਹੀ. ਨਾਸਾ ਨੇ ਜਾਰੀ ਕੀਤੀ ਹੈਰਾਨ ਕਰਨ ਵਾਲੀ ਤਸਵੀਰ

ਮੈਕਡੋਨਲਡ 'ਚ ਖਾਣਾ ਖਾਣ ਤੋਂ ਬਾਅਦ 100 ਤੋਂ ਵੱਧ ਲੋਕ ਹੋਏ ਬਿਮਾਰ, ਫੈਲੀ ਇਹ ਬੀਮਾਰੀ

ਅਡਾਨੀ ਨੇ ਐਲਾਨ ਕੀਤਾ, ਅਮਰੀਕਾ 'ਚ 10 ਅਰਬ ਡਾਲਰ ਦਾ ਨਿਵੇਸ਼ ਕਰੇਗਾ

ਸ਼ਹੀਦ ਭਗਤ ਸਿੰਘ ਅੱਤਵਾਦੀ ਸੀ : ਪਾਕਿਸਤਾਨ ਨੇ ਕਿਹਾ

'ईरान के मुद्दे पर हमारी राय एक जैसी है': चुनाव जीतने के बाद ट्रंप से तीन बार बात करने के बाद नेतन्याहू

 
 
 
 
Subscribe