Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਇਕ ਕਰੋੜ 90 ਲੱਖ ਰੁਪਏ ਦੀ ਨਕਦੀ ਬਰਾਮਦ : ਚੋਣ ਜਾਬਤਾ

May 02, 2019 06:23 PM

ਪਟਿਆਲਾ : ਪਟਿਆਲਾ ਦੀ ਪੁਲਸ ਨੇ ਵੱਖ-ਵੱਖ ਥਾਵਾਂ ਦੀ ਛਾਪੇਮਾਰੀ ਕਰਦੇ ਹੋਏ 4 ਵਿਅਕਤੀਆਂ ਨੂੰ ਇਕ ਕਰੋੜ 90 ਲੱਖ ਰੁਪਏ ਦੀ ਨਕਦੀ ਸਣੇ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਕਾਬੂ ਕੀਤੇ ਵਿਅਕਤੀਆਂ ਦੀ ਪਛਾਣ ਸੁਰਿੰਦਰਪਾਲ, ਨਿਰਮਲ ਸਿੰਘ, ਅਮਰੀਕ ਸਿੰਘ ਅਤੇ ਮੁਹਮੰਦ ਵਜੋਂ ਹੋਈ ਹੈ, ਜਿਨ੍ਹਾਂ ਖਿਲਾਫ ਮਾਮਲਾ ਦਰਜ ਕਰਕੇ ਪੁਲਸ ਵਲੋਂ ਕਾਰਵਾਈ ਕੀਤੀ ਜਾ ਰਹੀ ਹੈ। ਜਾਣਕਾਰੀ ਦਿੰਦਿਆਂ ਪੁਲਸ ਨੇ ਦੱਸਿਆ ਕਿ ਛਾਪੇਮਾਰੀ ਦੌਰਾਨ ਸੁਰਿੰਦਰਪਾਲ ਤੋਂ 40 ਲੱਖ, ਮੁਹੰਮਦ ਸੰਗੀਤ ਤੋਂ 20 ਲੱਖ, ਅਮਰੀਕ ਸਿੰਘ ਤੋਂ 30 ਲੱਖ ਅਤੇ ਨਿਰਮਲ ਸਿੰਘ ਤੋਂ ਇਕ ਕਰੋੜ ਰੁਪਏ ਬਰਾਮਦ ਹੋਏ ਹਨ।

 

Have something to say? Post your comment

Subscribe