Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਨਹੀਂ ਰਿਹਾ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਕੁਲਦੀਪ ਸਿੰਘ ਮਾਨਕ ਜੋਧਾਂ 😥

December 20, 2020 02:40 PM

ਲੁਧਿਆਣਾ : ਪਿੰਡ ਮਾਨਕ ਜੋਧਾਂ ਦੇ ਰਹਿਣ ਵਾਲੇ ਅੰਤਰਰਾਸ਼ਟਰੀ ਖਿਡਾਰੀ ਕੁਲਦੀਪ ਸਿੰਘ ਮਾਨਕ ਜੋਧਾਂ ਦੀ ਸੜਕ ਹਾਦਸੇ 'ਚ ਮੌਤ ਹੋ ਗਈ। ਕੁਲਦੀਪ ਜੋਧਾਂ ਪੰਜਾਬ, ਅਮਰੀਕਾ, ਕੈਨੇਡਾ, ਇੰਗਲੈਂਡ ਦੇ ਕਬੱਡੀ ਮੈਦਾਨਾਂ 'ਚ ਕਬੱਡੀ ਖੇਡ ਕੇ ਚੰਗਾ ਨਾਮਣਾ ਖੱਟ ਚੁੱਕੇ ਹਨ।
ਅੰਤਰਰਾਸ਼ਟਰੀ ਕਬੱਡੀ ਖਿਡਾਰੀ ਏਕਮ ਨੇ ਦੱਸਿਆ ਕਿ ਕੁਲਦੀਪ ਜੋਧਾਂ ਆਪਣੇ ਸਕੂਟਰ ਤੋਂ ਘਰ ਜਾ ਰਿਹਾ ਸੀ। ਰਸਤੇ 'ਚ ਸਕੂਟਰ ਫਿਸਲ ਜਾਣ ਨਾਲ ਕੁਲਦੀਪ ਸਿੰਘ ਡਿੱਗ ਗਿਆ, ਜਿਸ ਨਾਲ ਉਸ ਦੇ ਸਿਰ 'ਤੇ ਡੂੰਘੀ ਸੱਟ ਲੱਗੀ। ਉਸ ਨੂੰ ਤੁਰੰਤ ਹਸਪਤਾਲ 'ਚ ਇਲਾਜ ਲਈ ਦਾਖ਼ਲ ਕਰਵਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੀ ਮੌਤ ਤੋਂ ਬਾਅਦ ਉਨ੍ਹਾਂ ਦੇ ਘਰ ਵਿੱਚ ਪਿਤਾ, ਪਤਨੀ ਤੇ ਦੋ ਬੱਚਿਆਂ ਰਹੇ ਗਏ ਹਨ। ਪ੍ਰਸਿੱਧ ਕਬੱਡੀ ਖਿਡਾਰੀ ਕੁਲਦੀਪ ਸਿੰਘ ਮਾਨਕ ਜੋਧਾਂ ਦੇ ਦਿਹਾਂਤ ਨਾਲ ਕਬੱਡੀ ਜਗਤ 'ਚ ਸੋਗ ਦੀ ਲਹਿਰ ਹੈ।

 

Have something to say? Post your comment

Subscribe