ਜੰਮੂ : ਜੰਮੂ-ਕਸ਼ਮੀਰ ਵਿੱਚ ਸੋਮਵਾਰ ਸਵੇਰੇ 8 : 33 ਵਜੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਨੈਸ਼ਨਲ ਸੈਂਟਰ ਫਾਰ ਸਿਸਮੋਲਾਜੀ ਦੁਆਰਾ ਦਿੱਤੀ ਗਈ ਜਾਣਕਾਰੀ ਅਨੁਸਾਰ ਰਿਕਟਰ ਸਕੇਲ 'ਤੇ ਇਸਦੀ ਤੀਵਰਤਾ 3 .7 ਮਿਣੀ ਗਈ ਹੈ।