Friday, November 22, 2024
 

ਪੰਜਾਬ

ਤਰਨਤਾਰਨ : ਕਰਜ਼ੇ ਤੋਂ ਪ੍ਰੇਸ਼ਾਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ

December 21, 2020 11:06 AM

ਲਾਲਪੁਰ : ਪੰਜਾਬ ਵਿੱਚ ਕਰਜ਼ੇ ਹੇਠ ਦਬੇ ਕਿਸਾਨਾਂ ਵੱਲੋਂ ਕੀਤੀ ਜਾ ਰਹੀ ਖੁਦਕੁਸ਼ੀ ਰੁਕਣ ਦਾ ਨਾਮ ਨਹੀਂ ਲੈ ਰਹੀ। ਤਰਨਤਾਰਨ 'ਚ ਹਲਕਾ ਖਡੂਰ ਸਾਹਿਬ ਦੇ ਪਿੰਡ ਲਾਲਪੁਰ ਵਿਖੇ ਇੱਕ ਹੋਰ ਕਿਸਾਨ ਨੇ ਜੀਵਨ ਲੀਲਾ ਸਮਾਪਤ ਕਰ ਲਈ।
ਮਿਲੀ ਜਾਣਕਾਰੀ ਦੇ ਅਨੁਸਾਰ ਕਿਸਾਨ ਇਕਬਾਲ ਸਿੰਘ 'ਤੇ ਸਰਕਾਰੀ-ਗੈਰ ਸਰਕਾਰੀ 26 ਲੱਖ ਰੁਪਏ ਦਾ ਕਰਜ਼ ਸੀ ਘਰ ਦੀ ਆਰਥਿਕ ਤੰਗੀ ਦੇ ਚੱਲਦੇੇ ਸਿਰ ਚੜਿਆ ਕਰਜ਼ ਉਤਾਰਨ 'ਚ ਅਸਮਰਥ ਸੀ। ਇਸੇ ਪ੍ਰੇ਼ਸ਼ਾਨੀ ਦੇ ਚੱਲਦੇ ਉਸ ਨੇ ਅੱਜ ਘਰ ਵਿੱਚ ਹੀ ਜ਼ਹਿਰ ਖਾ ਕੇੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਇਸ ਮੋਕੇ ਕਿਸਾਨ ਆਗੂ ਹਰਬਿੰਦਰ ਜੀਤ ਸਿੰਘ ਕੰਗ ਸਮੇਤ ਪਿੰਡ ਦੇ ਵਸਨੀਕਾਂ ਨੇ ਮੰਗ ਕੀਤੀ ਕੇ ਕਿਸਾਨ ਦਾ ਸਮੂਚਾ ਕਰਜਾ ਮਾਫ ਕੀਤਾ ਜਾਵੇ ਤੇ ਇਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ।

 

Have something to say? Post your comment

 

ਹੋਰ ਪੰਜਾਬ ਖ਼ਬਰਾਂ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਮਾਨਸਾ ਦੇ ਨੌਜਵਾਨ ਦੀ ਕੈਨੇਡਾ 'ਚ ਗਈ ਜਾਨ

26 ਨਵੰਬਰ ਤੱਕ ਮੰਡੀਆਂ 'ਚੋਂ ਫਸਲ ਦੀ ਚੁਕਾਈ ਹਰ ਹਾਲਤ 'ਚ ਕੀਤੀ ਜਾਵੇ

ਰਾਜੋਆਣਾ ਆਏ ਜੇਲ੍ਹ ਤੋਂ ਬਾਹਰ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੀ ਪਹੁੰਚੇ

ਗੁਰਦਾਸਪੁਰ 'ਚ ਕਾਂਗਰਸ ਤੇ 'ਆਪ' ਵਰਕਰਾਂ ਵਿਚਾਲੇ ਝੜਪ

ਪੰਜਾਬ ਦੀਆਂ ਚਾਰ ਸੀਟਾਂ 'ਤੇ ਵੋਟਿੰਗ ਜਾਰੀ

ਸ਼ੰਭੂ ਬਾਰਡਰ 'ਤੇ ਬੈਠੇ ਕਿਸਾਨ 6 ਦਸੰਬਰ ਨੂੰ ਫਿਰ ਕਰਨਗੇ ਦਿੱਲੀ ਕੂਚ

ਪੰਜਾਬ ਵਿੱਚ ਧੁੰਦ ਦਾ ਅਲਰਟ: ਪ੍ਰਦੂਸ਼ਣ ਕਾਰਨ ਚੰਡੀਗੜ੍ਹ ਅਜੇ ਵੀ ਰੈੱਡ ਜ਼ੋਨ 'ਚ

बरनाला उपचुनाव में कांग्रेस के प्रत्याशी कुलदीप सिंह काला ढिल्लों के चुनाव प्रचार में पहुंचे पंजाब कांग्रेस के अध्यक्ष अमरिंदर सिंह राजा वडिंग 

बरनाला में डेमोक्रेटिक टीचर फ्रंट द्वारा अपनी मांगों को लेकर संगरूर से सांसद गुरमीत सिंह मीत हेयर की कोठी का किया गया घेराव

 
 
 
 
Subscribe