Monday, November 25, 2024
 
BREAKING NEWS
किसान नेता जगजीत सिंह डल्लेवाल ने अपनी सारी जमीन-जायदाद परिवार के सदस्यों (बेटे, पुत्रवधु, पौते) के नाम कराईਮਾਹਰਾਂ ਵੱਲੋਂ ਰੱਦ ਕਰਨ ਦੇ ਬਾਵਜੂਦ ਸਿੱਧੂ ਨੇ ਕੈਂਸਰ ਦੇ ਇਲਾਜ ਲਈ ਜਾਰੀ ਕੀਤਾ ਡਾਈਟ ਪਲਾਨਭਿਆਨਕ ਸੜਕ ਹਾਦਸਾ, ਬੋਲੇਰੋ ਬੱਸ ਦੀ ਟੱਕਰ 'ਚ 5 ਲੋਕਾਂ ਦੀ ਮੌਤਏਕਨਾਥ ਸ਼ਿੰਦੇ ਸ਼ਿਵ ਸੈਨਾ ਵਿਧਾਇਕ ਦਲ ਦੇ ਨੇਤਾ ਚੁਣੇਨਿੱਝਰ ਮਾਮਲੇ ਦੇ ਦੋਸ਼ੀਆਂ 'ਤੇ ਸੁਪਰੀਮ ਕੋਰਟ 'ਚ ਸਿੱਧਾ ਮੁਕੱਦਮਾ ਚਲਾਏਗਾ ਕੈਨੇਡਾਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਨਵੰਬਰ 2024)IPL ਨਿਲਾਮੀ 2025 : ਪੰਜਾਬ ਕਿੰਗਜ਼ ਨੇ ਅਰਸ਼ਦੀਪ-ਯੁਜਵੇਂਦਰ ਨੂੰ 18-18 ਕਰੋੜ 'ਚ ਖਰੀਦਿਆIPL ਨਿਲਾਮੀ 2025 : IPL ਇਤਿਹਾਸ ਦਾ ਸਭ ਤੋਂ ਮਹਿੰਗਾ ਸਪਿਨਰ ਬਣਿਆ ਇਹ ਖਿਡਾਰੀਅਰਜੁਨ ਕਪੂਰ ਨਾਲ ਬ੍ਰੇਕਅੱਪ ਤੋਂ ਬਾਅਦ ਮਲਾਇਕਾ ਅਰੋੜਾ ਨੇ ਫਿਰ ਸ਼ੇਅਰ ਕੀਤੀ ਇੱਕ ਗੁਪਤ ਪੋਸਟਕੀ ਤੁਸੀਂ ਵਿਟਾਮਿਨ ਬੀ12 ਦੀ ਕਮੀ ਦੇ ਸ਼ਿਕਾਰ ਹੋ ? 21 ਦਿਨਾਂ ਲਈ ਹਰ ਰੋਜ਼ ਸੂਪ ਪੀਓ

ਚੰਡੀਗੜ੍ਹ / ਮੋਹਾਲੀ

Covid-19 : ਲਪੇਟ 'ਚ ਆਏ ਮੁਹਾਲੀ ਦੇ DC ਗਿਰੀਸ਼ ਦਿਆਲਨ

December 21, 2020 02:17 PM

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਸਨ ਤਿੰਨ ਦਿਨ ਪਹਿਲਾਂ

ਮੁਹਾਲੀ : ਪੰਜਾਬ ਵਿੱਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਕੋਰੋਨਾ ਦੀ ਸ਼ੁਰੂ ਹੋਈ ਦੂਜੀ ਲਹਿਰ ‘ਚ ਪ੍ਰਤੀ ਦਿਨ ਕੋਰੋਨਾ ਮਰੀਜ਼ਾਂ ਦੀ ਪੁਸ਼ਟੀ 500 ਦੇ ਕਰੀਬ ਚਲ ਰਹੀ ਹੈ। ਅੱਜ ਮੁਹਾਲੀ ਦੇ DC ਗਿਰੀਸ਼ ਦਿਆਲਨ ਵੀ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਉਨ੍ਹਾਂ ਇਸ ਦੀ ਜਾਣਕਾਰੀ ਟਵੀਟ ‘ਤੇ ਸ਼ੇਅਰ ਕੀਤੀ ਹੈ। ਇਸ ਸਮੇਂ ਗਿਰੀਸ਼ ਦਿਆਲਨ ਨੇ ਕੋਰੋਨਾ ਦੇ ਨਿਯਮਾਂ ਦੀ ਪਾਲਣਾ ਕਰਦੇ ਹੋਏ ਘਰ ‘ਚ ਹੀ ਏਕਾਂਤਵਾਸ ਕੀਤਾ ਹੈ। ਤਿੰਨ ਦਿਨ ਪਹਿਲਾਂ ਮੁਹਾਲੀ DC ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲੇ ਸਨ, ਉਥੇ ਹੀ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਮੌਜੂਦ ਸਨ। ਮੁਹਾਲੀ ਡੀਸੀ ਨੇ ਅਪੀਲ ਕੀਤੀ ਕਿ ਪਿਛਲੇ 5 ਜਾਂ 7 ਦਿਨਾਂ ਅੰਦਰ ਜੋ ਵੀ ਉਨ੍ਹਾਂ ਦੇ ਸੰਪਰਕ ਵਿੱਚ ਆਏ ਹਨ ਉਹ ਆਪਣਾ ਕੋਰੋਨਾ ਟੈਸਟ ਜਰੂਰ ਕਰਵਾਉਣ। 

 

Have something to say? Post your comment

Subscribe