Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਪੰਜਾਬ

ਕਰੋੜਾਂ ਦੀ ਹੈਰੋਇਨ ਸਣੇ ਇਕ ਕਾਬੂ

December 22, 2020 03:58 PM

ਕਪੂਰਥਲਾ : ਸਥਾਨਕ ਪੁਲਿਸ ਨੇ ਨਸ਼ੇ ਖ਼ਿਲਾਫ਼ ਸਖਤੀ ਦਿਖਾਉਂਦੇ ਹੋਏ ਕਰੋੜਾਂ ਰੁਪਏ ਦੀ ਹੈਰੋਇਨ ਸਣੇ ਮੁਲਜ਼ਮ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਹਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲਿਸ ਟੀਮ ਨੂੰ ਪਿੰਡ ਲਾਟੀਆਂਵਾਲੀ ਨਜ਼ਦੀਕ ਦੌਰਾਨ ਗਸ਼ਤ ਸਾਹਮਣੇ ਤੋਂ ਪੈਦਲ ਚਲਿਆ ਆ ਰਿਹਾ ਇੱਕ ਵਿਅਕਤੀ ਦਿਖਾਈ ਦਿੱਤਾ। ਜਿਸ ਨੇ ਪੁਲਿਸ ਪਾਰਟੀ ਨੂੰ ਵੇਖ ਕੇ ਮੋਮੀ ਲਿਫਾਫਾ ਸੜਕ ਕੰਡੇ ਸੁੱਟ ਦਿੱਤਾ। ਪੁਲਿਸ ਵੱਲੋਂ ਚੈਕਿੰਗ ਕਰਨ ’ਤੇ ਉਕਤ ਲਿਫਾਫੇ ’ਚੋਂ 220 ਗ੍ਰਾਮ ਹੈਰੋਇਨ ਬਰਾਮਦ ਹੋਈ। ਉਨ੍ਹਾਂ ਕਿਹਾ ਕਿ ਮੁਲਜ਼ਮ ਮੰਗਲ ਸਿੰਘ ਨੰਬਰਦਾਰ ਪੁੱਤਰ ਬਲਾਕਾ ਸਿੰਘ ਵਾਸੀ ਪਿੰਡ ਲਾਟੀਆਂਵਾਲ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

 

Have something to say? Post your comment

Subscribe