Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਸੜਕ ਹਾਦਸੇ ਚ ਗਈ ਪ੍ਰਵਾਸੀ ਦੀ ਜਾਨ

December 23, 2020 05:16 PM

ਹੁਸ਼ਿਆਰਪੁਰ :  ਦਸੂਹਾ ਪੁਲਿਸ ਥਾਣੇ ਅਧੀਨ ਪੈਂਦੇ ਪਿੰਡ ਅੱਡਾ ਘੋਗਰਾ ਨਜ਼ਦੀਕ ਅਣਪਛਾਤੇ ਵਾਹਨ ਦੀ ਚਪੇਟ ‘ਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਥੱਕ ਬਹਾਦਰ ਵਾਸੀ ਨੀਸੀਥਲਾ ਜ਼ਿਲ੍ਹਾ ਬਾਲੂੰਗ (ਨੇਪਾਲ) ਵੱਜੋਂ ਹੋਈ ਹੈ। ਉਹ ਇਸ ਸਮੇਂ ਦਸੂਹਾ ਖੇਤਰ ‘ਚ ਨੰਗਲ ਬਿਹਾਲਾਂ ‘ਚ ਰਹਿੰਦਾ ਸੀ।
ਮਿਲੀ ਜਾਣਕਾਰੀ ਅਨੁਸਾਰ ਥੱਕ ਬਹਾਦਰ ਆਪਣੇ ਮੋਟਰਸਾਈਕਲ 'ਤੇ ਸਵਾਰ ਹੋ ਕੇ ਘੋਗਰਾ ਤੋਂ ਆਪਣੇ ਘਰ ਨੰਗਲ ਬਿਹਾਲਾਂ ਵੱਲ ਜਾ ਰਿਹਾ ਸੀ ਤਾਂ 'ਚ ਹਨੇਰਾ ਹੋਣ ਕਰਕੇ ਰਸਤੇ 'ਚ ਕਿਸੇ ਅਣਪਛਾਤੇ ਵਾਹਨ ਦੀ ਲਪੇਟ 'ਚ ਆਉਣ ਕਾਰਨ ਉਸ ਦੀ ਮੌਤ ਹੋ ਗਈ। ਉੱਧਰ ਦਸੂਹਾ ਪੁਲਿਸ ਨੇ ਲਾਸ਼ ਆਪਣੇ ਕਬਜ਼ੇ 'ਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Have something to say? Post your comment

Subscribe