Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਰਾਸ਼ਟਰੀ

ਭੁਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ

December 24, 2020 10:41 AM

ਅਸਾਮ : ਇਸ ਸਾਲ ਲਗਾਤਾਰ ਆ ਰਹੇ ਭੁਚਾਲ ਦੇ ਝਟਕਿਆਂ ਦਾ ਦੌਰ ਜਾਰੀ ਹੈ।ਸਾਲ ਖਤਮ ਹੁੰਦੇ ਹੁੰਦੇ ਵੀਰਵਾਰ ਨੂੰ ਅਸਾਮ ਵਿੱਚ ਭੁਚਾਲ ਦੇ ਝਟਕੇ ਮਹਿਸੂਸ ਕੀਤਾ ਗਏ। ਦੱਸਿਆ ਜਾ ਰਿਹਾ ਹੈ ਕਿ ਅਸਾਮ ਦੇ ਨਾਗੋਯਾਨ ਵਿੱਚ ਇਸ ਦਾ ਕੇਂਦਰ ਰਿਹਾ। ਭੁਚਾਲ ਦੀ ਤੀਵਰਤਾ ਰਿਏਕਟਰ ਪੈਮਾਨੇ ਉੱਤੇ 3 .0 ਮਾਪੀ ਗਈ। ਲੋਕਾਂ ਨੇ ਝਟਕਿਆਂ ਨੂੰ ਮਹਿਸੂਸ ਤਾਂ ਕੀਤਾ ਪਰ ਇਹ ਝਟਕੇ ਐਨੇ ਤੇਜ਼ ਨਹੀਂ ਸਨ ਜਿਸ ਕਾਰਨ ਕਿਸੇ ਤਰ੍ਹਾਂ ਦੇ ਨੁਕਸਾਨ ਦੀ ਜਾਣਕਾਰੀ ਨਹੀਂ ਮਿਲ ਰਹੀ ਹੈ।
ਦਰਅਸਲ, ਇਸ ਸਾਲ ਕੋਰੋਨਾ ਦੇ ਸੰਕਟ 'ਚ ਕੁਦਰਤੀ ਆਫ਼ਤਾਂ ਨੇ ਵੀ ਭਾਰਤ ਨੂੰ ਪਰੇਸ਼ਾਨੀ ਵਿੱਚ ਪਾਇਆ। ਵਾਵਰੋਲਾ ਤੂਫ਼ਾਨ ਅਤੇ ਭੁਚਾਲ ਤੋਂ ਲੋਕ ਸਹਮ ਗਏ ਹਨ। ਭੁਚਾਲ ਦੀ ਹਾਲਤ ਤਾਂ ਇਹ ਹੈ ਕਿ ਦੇਸ਼ ਦੇ ਵੱਖ ਵੱਖ ਖੇਤਰਾਂ ਵਿੱਚ ਲਗਾਤਾਰ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਜਾ ਰਹੇ ਹੈ। ਉਥੇ ਹੀ ਇਸ ਵਿੱਚ ਜੰਮੂ ਕਸ਼ਮੀਰ ਦੀ ਹਾਲਤ ਵੀ ਚਿੰਤਾਜਨਕ ਹੈ, ਇੱਥੇ ਹੁਣ ਤੱਕ ਕਈ ਵਾਰ ਪਹਾੜਾਂ ਵਿੱਚ ਕੰਪਨ ਨੂੰ ਮਹਿਸੂਸ ਕੀਤਾ ਗਿਆ ਹੈ।

 

Have something to say? Post your comment

Subscribe