Saturday, November 23, 2024
 
BREAKING NEWS
ਪੰਜਾਬ ਦੇ 7 ਜ਼ਿਲ੍ਹਿਆਂ 'ਚ ਧੁੰਦ ਦਾ ਅਲਰਟभारतीय किसान यूनियन एकता उगराहां की तरफ से आज बरनाला के हंडियाया के पास नेशनल हाईवे रोककर रोष प्रदर्शन किया गया ਦਿੱਲੀ-ਯੂਪੀ 'ਚ ਸੰਘਣੀ ਧੁੰਦ ਦੀ ਚੇਤਾਵਨੀ, ਹਿਮਾਚਲ-ਉਤਰਾਖੰਡ 'ਚ ਵੀ ਠੰਡ ਵਧੀਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਨਵੰਬਰ 2024)ਦਸੰਬਰ ਦੇ ਅਖੀਰ ’ਚ ਹੋਣਗੀਆਂ ਪੰਜਾਬ MC ਚੋਣਾਂਜਲੰਧਰ 'ਚ ਐਨਕਾਊਂਟਰ ਤੋਂ ਬਾਅਦ ਲੰਡਾ ਗੈਂਗ ਦੇ 2 ਮੈਂਬਰ ਗ੍ਰਿਫਤਾਰਭਾਰਤ Vs ਆਸਟ੍ਰੇਲੀਆ : ਪਹਿਲੇ ਹੀ ਦਿਨ ਕੁੱਲ 17 ਵਿਕਟਾਂ ਡਿੱਗੀਆਂ, ਬਣ ਗਿਆ ਨਵਾਂ ਰਿਕਾਰਡAAP ਪੰਜਾਬ ਨੂੰ ਮਿਲਿਆ ਨਵਾਂ ਪ੍ਰਧਾਨ, ਜਾਣੋ ਕਿਸ ਨੂੰ ਮਿਲੀ ਵੱਡੀ ਜ਼ਿੰਮੇਵਾਰੀਛੱਤੀਸਗੜ੍ਹ: ਸੁਕਮਾ ਵਿੱਚ ਮੁੱਠਭੇੜ, ਸੁਰੱਖਿਆ ਬਲਾਂ ਨੇ 10 ਨਕਸਲੀ ਮਾਰੇਕੈਮੀਕਲ ਫੈਕਟਰੀ 'ਚ ਗੈਸ ਲੀਕ, ਤਿੰਨ ਦੀ ਮੌਤ

ਪੰਜਾਬ

Covid-19 : ਪੰਜਾਬ 'ਚ ਅੱਜ 9 ਮੌਤਾਂ, 320 ਨਵੇਂ ਮਾਮਲੇ

December 25, 2020 09:18 PM
ਚੰਡੀਗੜ੍ਹ : ਪੰਜਾਬ ਵਿੱਚ ਕੋਰੋਨਾ ਕਾਰਨ ਅੱਜ ਫਿਰ 9 ਮਰੀਜ਼ਾਂ ਦੀ ਮੌਤ ਹੋ ਗਈ ਜਦਕਿ 320 ਨਵੇਂ ਮਾਮਲਿਆਂ ਦੀ ਪੁਸ਼ਟੀ ਹੋਈ ਹੈ। ਸ਼ੁੱਕਰਵਾਰ ਨੂੰ ਸਿਹਤ ਵਿਭਾਗ ਦੇ ਬੁਲੇਟਿਨ ਅਨੁਸਾਰ ਅੱਜ ਮਰਨ ਵਾਲਿਆਂ 'ਚ ਅੰਮ੍ਰਿਤਸਰ 3, ਜਲੰਧਰ 3, ਹੁਸ਼ਿਆਰਪੁਰ 1, ਲੁਧਿਆਣਾ 1 ਤੇ ਪਟਿਆਲਾ ਤੋਂ 1 ਸ਼ਾਮਿਲ ਹਨ। ਹੁਣ ਤੱਕ ਕੋਰੋਨਾ ਪਾਜ਼ੇਟਿਵ ਮਰੀਜ਼ਾਂ ਦਾ ਅੰਕੜਾ 1 ਲੱਖ 64 ਹਜ਼ਾਰ 821 ਤੱਕ ਪਹੁੰਚ ਗਿਆ ਹੈ ਜਦਕਿ ਠੀਕ ਹੋਏ ਮਰੀਜ਼ਾਂ ਦਾ ਅੰਕੜਾ 1 ਲੱਖ 54 ਹਜ਼ਾਰ 845 ਹੋ ਗਿਆ ਹੈ। ਇਸ ਦੇ ਇਲਾਵਾ 412 ਮਰੀਜ਼ ਕੋਰੋਨਾ ਮੁਕਤ ਹੋਏ ਹਨ। 
ਸੂਬੇ ਦੇ ਸਿਹਤ ਵਿਭਾਗ ਅਨੁਸਾਰ ਹੁਣ ਤੱਕ 37 ਲੱਖ 86 ਹਜ਼ਾਰ 885 (37, 86, 885) ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ। 4707 ਕੇਸ ਐਕਟਿਵ ਹਨ ਜਿਹੜੇ ਕਿ ਸੂਬੇ ਦੇ ਵੱਖ ਵੱਖ ਹਸਪਤਾਲਾਂ ਵਿੱਚ ਇਲਾਜ ਅਧੀਨ ਹਨ। 82 ਮਰੀਜ਼ ਆਕਸੀਜਨ ਸਹਾਰੇ ਹਨ ਤੇ 13 ਵੈਂਟੀਲੇਟਰ 'ਤੇ ਹਨ। ਪੂਰੇ ਪੰਜਾਬ 'ਚੋਂ ਹੁਣ ਤੱਕ 5269 ਮਰੀਜ਼ ਦਮ ਤੋੜ ਗਏ ਹਨ। ਸਿਹਤ ਵਿਭਾਗ ਦੇ ਬੁਲੇਟਿਨ ਅਨੁਸਾਰ ਅੱਜ ਪੰਜਾਬ 'ਚੋਂ ਆਕਸੀਜਨ ਸਪੋਰਟ 'ਤੇ ਮਰੀਜ਼ਾਂ ਦੀ ਗਿਣਤੀ ਨਿੱਲ ਆਈ ਹੈ। ਲੁਧਿਆਣਾ ਤੋਂ 9 ਤੇ ਫਰੀਦਕੋਟ ਤੋਂ 4 ਆਈਸੀਯੂ ਭੇਜੇ ਗਏ ਹਨ। ਇਸਦੇ ਇਲਾਵਾ ਅੰਮ੍ਰਿਤਸਰ 1 ਤੇ ਫਰੀਦਕੋਟ 2 ਮਰੀਜ਼ ਵੈਂਟੀਲੇਟਰ 'ਤੇ ਪਾਏ ਗਏ ਹਨ। ਪੂਰੇ ਪੰਜਾਬ ‘ਚੋਂ 24 ਹਜ਼ਾਰ 765 ਸ਼ੱਕੀ ਮਰੀਜ਼ਾਂ ਦੇ ਸੈਂਪਲ ਲਏ ਗਏ ਹਨ।
 

Have something to say? Post your comment

 

ਹੋਰ ਪੰਜਾਬ ਖ਼ਬਰਾਂ

 
 
 
 
Subscribe