Wednesday, September 25, 2024
 
BREAKING NEWS
ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0ਸਤਿ ਕਰਤਾਰ : ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (23 ਸਤੰਬਰ 2024) 

ਮਨੋਰੰਜਨ

ਕੇਰਲ : ਮਲਿਆਲਮ ਸਿਨੇ ਅਦਾਕਾਰ ਅਨਿਲ ਨੇਦੁਮੰਗਡੁ ਦੀ ਮ੍ਰਿਤਕ ਦੇਹ ਨੂੰ ਅੱਜ ਲਿਆਂਦਾ ਜਾਵੇਗਾ ਘਰ

December 26, 2020 02:18 PM

ਤਿਰੂਵਨੰਤਪੁਰਮ: ਟੀਵੀ ਐਂਕਰ ਚੋਂ ਫਿਲਮ ਅਭਿਨੇਤਾ ਬਣੇ ਅਨਿਲ ਨੇਦੂਮੰਗਡੂ ਦੀ ਮ੍ਰਿਤਕ ਦੇਹ ਨੂੰ ਸ਼ਨੀਵਾਰ ਨੂੰ ਤਿਰੂਵਨੰਤਪੁਰਮ ਸਥਿਤ ਉਨ੍ਹਾਂ ਦੇ ਘਰ ਲਿਆਂਦਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਦੀ ਲਾਸ਼ ਨੂੰ ਕੋਰੋਨੈਮ ਮੈਡੀਕਲ ਕਾਲਜ ਹਸਪਤਾਲ ਕੋਰੋਨਾ ਜਾਂਚ ਅਤੇ ਪੋਸਟ ਮਾਰਟਮ ਲਈ ਲਿਜਾਇਆ ਜਾਵੇਗਾ। ਅੰਤਮ ਸੰਸਕਾਰ ਬਾਅਦ ਵਿੱਚ ਕੀਤਾ ਜਾਵੇਗਾ।

ਦੱਸ ਦੇਈਏ ਕਿ ਫਿਲਮ ‘ਅਯੱਪਨਮ ਕੋਸ਼ੀਯੁਮ’ ਵਿੱਚ ਇੱਕ ਪੁਲਿਸ ਅਧਿਕਾਰੀ ਦੀ ਭੂਮਿਕਾ ਨਿਭਾਉਣ ਵਾਲੇ 48 ਸਾਲਾ ਫਿਲਮੀ ਅਦਾਕਾਰ ਅਨਿਲ ਨੇਦੁਮੰਗਡੁ ਦੀ ਸ਼ੁੱਕਰਵਾਰ ਸ਼ਾਮ ਨੂੰ ਮਲੰਕਾਰਾ ਡੈਮ ਨੇੜੇ ਨਹਾਉਂਦੇ ਸਮੇਂ ਡੁੱਬਣ ਕਾਰਨ ਮੌਤ ਹੋ ਗਈ। ਉਹ ਆਪਣੀ ਨਵੀਂ ਫਿਲਮ 'ਸ਼ਾਂਤੀ' ਦੀ ਸ਼ੂਟਿੰਗ ਦੇ ਸਿਲਸਿਲੇ 'ਚ ਥੋਡੋਪੂਝਾ' ਚ ਸਨ। ਸ਼ਾਮ ਨੂੰ ਕਰੀਬ 6 ਵਜੇ ਉਨ੍ਹਾਂ ਨੂੰ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ, ਜਿਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ।

ਅਨਿਲ ਨੇਦੂਮੰਗਡੁ ਨੇ ਮਲਿਆਲਮ ਟੈਲੀਵਿਜ਼ਨ ਚੈਨਲਾਂ ਵਿੱਚ ਇੱਕ ਐਂਕਰ ਵਜੋਂ ਆਪਣੇ ਕੈਰੀਅਰ ਦੀ ਸ਼ੁਰੂਆਤ ਕੀਤੀ ਸੀ ਅਤੇ ਫਿਰ ਕਈ ਫਿਲਮਾਂ ਵਿੱਚ ਮੁੱਖ ਭੂਮਿਕਾ ਨਿਭਾਈ। ਮਲਿਆਲਮ ਫਿਲਮ ਇੰਡਸਟਰੀ ਦੇ ਅਭਿਨੇਤਾ ਪ੍ਰਿਥਵੀਰਾਜ, ਦੁਲਾਰੇ ਸਲਮਾਨ, ਬੀਜੂ ਮੈਨਨ, ਸੂਰਜ ਵਣਜਾਰਮੁਡੂ ਅਤੇ ਹੋਰਾਂ ਨੇ ਵੀ ਅਨਿਲ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ ਹੈ।

 

Have something to say? Post your comment

 

ਹੋਰ ਮਨੋਰੰਜਨ ਖ਼ਬਰਾਂ

40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜ

ਪੂਜਾ ਭੱਟ ਨੇ ਦੱਸਿਆ ਸ਼ਰਾਬ ਛੱਡਣ ਦਾ ਅਸਲ ਕਾਰਨ

ਗੁਰਦਾਸ ਮਾਨ ਨੇ ਭਾਵੁਕ ਹੋ ਕੇ ਮੰਗੀ ਮਾਫ਼ੀ (Video)

Singham Again: ਹੁਣ ਅਜੇ ਦੇਵਗਨ ਦੀ ਫਿਲਮ 'ਚ ਸਲਮਾਨ ਖਾਨ ਦੀ ਐਂਟਰੀ ਹੋਈ ਪੱਕੀ!

ਅਮਿਤਾਭ ਬੱਚਨ ਨੇ ਪ੍ਰਸ਼ੰਸਕਾਂ ਤੋਂ ਹੱਥ ਜੋੜ ਕੇ ਮੰਗੀ ਮਾਫੀ

ਮਾਂ ਬਣਨ ਤੋਂ ਬਾਅਦ ਪਹਿਲੀ ਵਾਰ ਨਜ਼ਰ ਆਈ ਦੀਪਿਕਾ ਪਾਦੂਕੋਣ, ਗੋਦ 'ਚ ਨਜ਼ਰ ਆਈ ਬੱਚੀ

द गोट बॉक्स ऑफिस कलेक्शन दिन 8: भारत का कुल कलेक्शन ₹ 177 करोड़ से थोड़ा अधिक हुआ

ਪੰਜਾਬੀਆਂ ਦੀ ਜਿੰਦਗੀ, ਹਕੀਕਤ ਤੇ ਤਲਖ ਸੱਚਾਈਆਂ ਨਾਲ ਜੁੜੀ ਫ਼ਿਲਮ 'ਅਰਦਾਸ ਸਰਬੱਤ ਦੇ ਭਲੇ ਦੀ'

Film ਐਮਰਜੈਂਸੀ ਨੂੰ ਜਾਰੀ ਕਰਨ ਲਈ ਟੀਮ ਨੇ ਚੁੱਕਿਆ ਵੱਡਾ ਕਦਮ

सीरत कपूर ने ऑफ-शोल्डर मिनी ब्लैक ड्रेस में सोशल मीडिया पर मचाया धमाल, स्टाइलिंग के साथ दिखाई चेकमेट लेडी की अदा

 
 
 
 
Subscribe