Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਤੇਜ਼ ਰਫ਼ਤਾਰ ਕਾਰ ਨੇ ਦਰੜਿਆ ਦੋਧੀ

December 26, 2020 03:02 PM

ਹੁਸ਼ਿਆਰਪੁਰ :  ਗੜ੍ਹਸ਼ੰਕਰ ‘ਚ ਲਿੰਕ ਰੋਡ ‘ਤੇ ਸਾਈਕਲ ਸਵਾਰ ਦੋਧੀ ਨੂੰ ਤੇਜ਼ ਰਫਤਾਰ ਕਾਰ ਨੇ ਦਰੜ ਦਿੱਤਾ। ਜਿਸ ਕਾਰਨ ਦੋਧੀ ਗੰਭੀਰ ਹਾਲਤ ‘ਚ ਹਸਪਤਾਲ ਇਲਾਜ ਅਧੀਨ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਿੰਡ ਪੁਰਖੋਵਾਲ ਦਾ ਰਹਿਣ ਵਾਲਾ ਦੋਧੀ ਸੋਹਨ ਸਿੰਘ ਰੋਜ਼ ਦੀ ਤਰ੍ਹਾਂ ਦੁੱਧ ਪਾਉਣ ਸ਼ਹਿਰ ਵੱਲ ਨੂੰ ਆ ਰਿਹਾ ਸੀ। ਇਸੇ ਦੌਰਾਨ ਹੁਸ਼ਿਆਰਪੁਰ ਤੋਂ ਆ ਰਹੀ ਇਕ ਕਾਰ ਨਾਲ ਟਕਰਾ ਗਿਆ। ਇਸ ਹਾਦਸੇ 'ਚ ਦੋਧੀ ਸੋਹਣ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ। ਉਸ ਨੂੰ ਨਵਾਂਸ਼ਹਿਰ ਦੇ ਇਕ ਹਸਪਤਾਲ ਦਾਖ਼ਲ ਕਰਾਇਆ ਗਿਆ ਹੈ। ਇੰਨਾ ਹੀ ਨਹੀਂ, ਇਸ ਹਾਦਸੇ 'ਚ ਆਲੇ-ਦੁਆਲੇ ਦੀਆਂ ਦੁਕਾਨਾਂ ਦੇ ਸ਼ਟਰ ਅਤੇ ਬਿਜਲੀ ਦਾ ਖੰਭਾ ਵੀ ਨੁਕਸਾਨਿਆ ਗਿਆ। ਮੌਕੇ ‘ਤੇ ਪਹੁੰਚੀ ਪੁਲਿਸ ਨੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Have something to say? Post your comment

Subscribe