Wednesday, September 25, 2024
 
BREAKING NEWS
ਸੁਪਰੀਮ ਕੋਰਟ ਵਲੋਂ NRI ਕੋਟੇ ਤਹਿਤ MBBS ਦੇ ਦਾਖ਼ਲੇ 'ਚ ਰਿਸ਼ਤੇਦਾਰਾਂ ਨੂੰ ਸ਼ਾਮਲ ਕਰਨ ਤੋਂ ਇਨਕਾਰਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨ

ਪੰਜਾਬ

ਧੁੰਦ ਦਾ ਕਹਿਰ, ਪਲਟਿਆ ਟੈਂਪੂ, ਦੋ ਮੌਤਾਂ

December 27, 2020 09:51 AM

ਪਟਿਆਲਾ : ਅੰਮ੍ਰਿਤਸਰ ਤੋਂ ਗੁੜਗਾਵਾਂ ਲਈ ਆ ਰਿਹਾ ਮਟਰਾਂ ਨਾਲ ਭਰਿਆ ਟੈਂਪੂ ਪਟਿਆਲਾ ਦੇ ਪਾਤੜਾਂ ਇਲਾਕੇ 'ਚ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ। ਇਸ ਹਾਦਸੇ ਡਰਾਇਵਰ ਸਣੇ ਕਡੰਕਟਰ ਦੀ ਮੌਤ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਟੈਂਪੂ ਸ਼ਟਰ ਤੋੜ ਕੇ ਦੁਕਾਨ ਦੀ ਕੰਧ ਨਾਲ ਜਾ ਟਕਰਾਇਆ। ਥਾਣਾ ਸਦਰ ਪੁਲਿਸ ਨੇ ਦੋਵੇਂ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਤਾਬੜਤੋੜ ਗੋਲੀਆਂ ਨਾਲ ਗੂੰਜੀ ਦਿੱਲੀ


ਦੱਸ ਦਈਏ ਕਿ ਬੀਤੀ ਰਾਤ ਸੰਘਣੀ ਧੁੰਦ ਕਾਰਨ ਟੈਂਪੂ ਅੰਮ੍ਰਿਤਸਰ ਤੋਂ ਮਟਰ ਭਰ ਕੇ ਗੁੜਗਾਂਵਾਂ ਲਈ ਜਾ ਰਿਹਾ ਸੀ ਪਾਤੜਾਂ ਇਲਾਕੇ 'ਚ ਟੈਂਪੂ ਦੀ ਰਫ਼ਤਾਰ ਤੇਜ਼ ਹੋਣ ਕਾਰਨ ਉਨ੍ਹਾਂ ਨੂੰ ਸੜਕ ਦਾ ਪਤਾ ਨਹੀਂ ਲੱਗ ਸਕਿਆ, ਜਿਸ ਕਰਕੇ ਟੈਂਪੂ ਸਾਹਮਣੇ ਬੰਦ ਪਈ ਦੁਕਾਨ ਦੇ ਅੰਦਰ ਸ਼ਟਰ ਤੋੜਦੇ ਹੋਏ ਵੜ ਗਿਆ ਅਤੇ ਸਾਹਮਣੇ ਵਾਲੀ ਕੰਧ ਨਾਲ ਜਾ ਟਕਰਾਇਆ। ਇਸ ਹਾਦਸੇ ਦੌਰਾਨ ਡਰਾਈਵਰ ਤੇ ਕੰਡਕਟਰ ਦੀ ਮੌਕੇ 'ਤੇ ਹੀ ਮੌਤ ਹੋ ਗਈ। ਥਾਣਾ ਸਦਰ ਮੁਖੀ ਰਣਵੀਰ ਸਿੰਘ ਨੇ ਦੱਸਿਆ ਕਿ ਦੋਵੇਂ ਵਿਅਕਤੀ ਰਾਜਸਥਾਨ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸੁਨੇਹਾ ਭੇਜ ਦਿੱਤਾ ਗਿਆ ਹੈ। ਪੁਲਿਸ ਨੇ ਲਾਸ਼ਾਂ ਕਬਜ਼ੇ ਵਿੱਚ ਲੈ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Have something to say? Post your comment

Subscribe