Saturday, January 18, 2025
 

ਸੰਸਾਰ

ਸਿੱਖ ਧਰਮ ਰਜਿਸਟਰਡ ਕਰਨ ਵਾਲਾ ਪਹਿਲਾ ਯੂਰਪੀ ਦੇਸ਼ ਬਣਿਆ ਆਸਟਰੀਆ

December 27, 2020 10:16 AM

ਮਿਲਾਨ  : ਦੁਨੀਆ ਭਰ ਦੇ ਸਿੱਖਾਂ ਵਿਚ ਉਸ ਵਕਤ ਖ਼ੁਸ਼ੀ ਦੀ ਲਹਿਰ ਚਲ ਪਈ ਜਦੋਂ ਉਨ੍ਹਾਂ ਨੂੰ ਪਤਾ ਲੱਗਾ ਕਿ ਸਿੱਖ ਧਰਮ ਨੂੰ ਰਜਿਸਟਰਡ ਕਰਨ ਵਾਲਾ ਆਸਟਰੀਆ ਪਹਿਲਾ ਦੇਸ਼ ਬਣ ਗਿਆ ਹੈ। ਜਿਕਰਯੋਗ ਹੈ ਕਿ ਹੁਣ 23 ਦਸੰਬਰ 2020 ਤੋਂ ਆਸਟਰੀਆ 'ਚ ਜਨਮ ਲੈਣ ਵਾਲੇ ਸਿੱਖ ਸਮਾਜ ਦੇ ਬੱਚੇ ਦੇ ਜਨਮ ਸਰਟੀਫਿਕੇਟ 'ਚ ਉਸ ਦਾ ਧਰਮ ਸਿੱਖ ਲਿਖਵਾਉਣ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਆਸਟਰੀਆ ਦੀ ਸਿੱਖ ਨੌਜਵਾਨ ਸਭਾ ਦੀਆਂ ਅਣਥੱਕ ਕੋਸ਼ਿਸ਼ਾਂ ਸਦਕੇ ਸਿੱਖ ਧਰਮ ਰਜਿਸਟਰਡ ਹੋ ਸਕਿਆ ਹੈ। ਸਿੱਖ ਨੌਜਵਾਨ ਸਭਾ ਨੇ ਆਸਟਰੀਆ 'ਚ ਸਿੱਖ ਧਰਮ ਨੂੰ ਰਜਿਸਟਰਡ ਕਰਵਾਉਣ ਲਈ ਨਵੰਬਰ 2019 ਤੋਂ ਕਾਰਵਾਈ ਸੁਰੂ ਕੀਤੀ ਸੀ ਤੇ ਮਹਿਜ਼ 13 ਮਹੀਨਿਆਂ ਦੀ ਘਾਲਣਾ ਤੋਂ ਬਾਅਦ 17 ਦਸੰਬਰ 2020 ਨੂੰ ਉਨ੍ਹਾਂ ਨੂੰ ਸਿੱਖ ਧਰਮ ਦੇ ਆਸਟਰੀਆ 'ਚ ਰਜਿਸਟਰਡ ਹੋਣ ਦਾ ਸਰਟੀਫਿਕੇਟ ਮਿਲ ਗਿਆ। ਇਸ ਇਤਿਹਾਸਕ ਕਾਰਵਾਈ ਨਾਲ ਆਸਟਰੀਆ ਯੂਰਪ ਦਾ ਪਹਿਲਾ ਅਜਿਹਾ ਦੇਸ਼ ਬਣਿਆ ਹੈ ਜਿੱਥੇ ਕਿ ਸਿੱਖ ਧਰਮ ਰਜਿਸਟਰਡ ਹੋਇਆ ਹੈ।

 

Have something to say? Post your comment

 

ਹੋਰ ਸੰਸਾਰ ਖ਼ਬਰਾਂ

USA : पत्रकार को जबरन बाहर निकाला गया (Video)

ਮੈਂ ਡੋਨਾਲਡ ਟਰੰਪ ਨੂੰ ਹਰਾਇਆ ਹੁੰਦਾ ਪਰ..., ਜੋ ਬਿਡੇਨ ਦਾ ਵਿਦਾਇਗੀ ਭਾਸ਼ਣ ਤੋਂ ਪਹਿਲਾਂ ਵੱਡਾ ਦਾਅਵਾ

ਮਸਜਿਦ ਵਿੱਚ ਮੁਫਤ ਭੋਜਨ ਲਈ ਭੀੜ ਇਕੱਠੀ ਹੋਈ, ਭਗਦੜ ਵਿੱਚ ਘੱਟੋ-ਘੱਟ ਤਿੰਨ ਦੀ ਮੌਤ ਹੋ ਗਈ

ਯੂਕਰੇਨ ਵਿਰੁਧ ਇਕੱਠੇ ਹੋਏ ਕਿੰਮ ਜੋਗ ਅਤੇ ਪੁਤਿਨ: ਅਮਰੀਕਾ-ਜਾਪਾਨ ਕਿਉਂ ਚਿੰਤਤ ਹੈ?

ਜਸਟਿਨ ਟਰੂਡੋ ਨੇ ਦਿੱਤਾ ਡੋਨਾਲਡ ਟਰੰਪ ਨੂੰ ਕਰਾਰਾ ਜਵਾਬ

ਕਾਠਮੰਡੂ ਵਿੱਚ ਤ੍ਰਿਭੁਵਨ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਫਲਾਈਟ ਦੀ ਐਮਰਜੈਂਸੀ ਲੈਂਡਿੰਗ

ਪੋਰਨ ਸਟਾਰ ਮਾਮਲੇ 'ਚ ਡੋਨਾਲਡ ਟਰੰਪ ਨੂੰ ਨਹੀਂ ਮਿਲੀ ਰਾਹਤ, 10 ਜਨਵਰੀ ਨੂੰ ਸਜ਼ਾ ਦਾ ਐਲਾਨ

ਚਿਲੀ 'ਚ ਆਇਆ 6.1 ਤੀਬਰਤਾ ਦਾ ਭੂਚਾਲ

ਨਿਊਜ਼ੀਲੈਂਡ 'ਚ Year 2025 ਦੀ ਸ਼ੁਰੂਆਤ (Video)

ਪੁਤਿਨ ਨੇ ਘਾਤਕ ਜਹਾਜ਼ ਹਾਦਸੇ ਤੋਂ ਬਾਅਦ ਅਜ਼ਰਬਾਈਜਾਨ ਦੇ ਰਾਸ਼ਟਰਪਤੀ ਤੋਂ ਮੰਗੀ ਮੁਆਫੀ 

 
 
 
 
Subscribe