Wednesday, September 25, 2024
 
BREAKING NEWS
ਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (25 ਸਤੰਬਰ 2024)ਹਰਿਆਣਾ ਚੋਣਾਂ ਦੌਰਾਨ ਸਰਕਾਰ ਦਾ ਵੱਡਾ ਦਾਅਪੰਜਾਬ 'ਚ ਅੱਜ ਸ਼ਾਮ ਨੂੰ ਹੋ ਸਕਦੀ ਹੈ ਬਾਰਸ਼ਬੰਗਾਲ 'ਚ ਇਕ ਹੋਰ ਰੇਲ ਹਾਦਸਾ, ਮਾਲ ਗੱਡੀ ਦੇ 5 ਡੱਬੇ ਪਟੜੀ ਤੋਂ ਉਤਰੇਅੱਜ ਦਾ ਹੁਕਮਨਾਮਾ, ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ (24 ਸਤੰਬਰ 2024)हरियाणा में 5 अक्टूबर को होने वाले विधानसभा आम चुनाव-2024 के मद्देनजर शाप एवं वाणिज्यिक प्रतिष्ठानों में कार्यरत कर्मचारियों के लिए पेड होलिडे रहेगा।40 ਕਰੋੜ 'ਚ ਬਣੀ ਇਸ ਫਿਲਮ ਨੇ ਕਮਾਏ 300 ਕਰੋੜਇੱਕ ਵਾਰ ਫਿਰ ਤੋਂ ਭਾਰੀ ਮੀਂਹ ਦੀ ਭਵਿੱਖਬਾਣੀਕੇਜਰੀਵਾਲ ਨੇ ਸਰਕਾਰੀ ਰਿਹਾਇਸ਼ ਛੱਡਣ ਦਾ ਕੀਤਾ ਐਲਾਨਇਨਕਮ ਟੈਕਸ ਦੇ ਮਾਮਲਿਆਂ ਲਈ ਸਰਕਾਰ ਲਿਆ ਰਹੀ ਵਿਵਾਦ ਸੇ ਵਿਸ਼ਵਾਸ ਸਕੀਮ 2.0

ਹਿਮਾਚਲ

ਚਿੱਟੇ ਨਾਲ ਦਬੋਚਿਆ ਨੌਜਵਾਨ

December 27, 2020 10:45 AM

ਪਰਵਾਣੂ : ਪਰਵਾਣੂ ਪੁਲਿਸ ਠਾਣੇ ਤੋਂ ਮਿਲੀ ਜਾਣਕਾਰੀ ਅਨੁਸਾਰ ਨਸ਼ੇ ਦੀ ਖੇਪ ਸਮੇਤ ਇੱਕ ਨੌਜਵਾਨ ਖ਼ਿਲਾਫ਼ ਐੱਨ ਡੀ ਪੀ ਐੱਸ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਰਵਾਣੂ ਪੁਲਿਸ ਦੀ ਟੀਮ ਨੇ ਰਵਿੰਦਰ ਕੁਮਾਰ ਥਾਣਾ ਮੁਖੀ ਪਰਵਾਣੂ ਦੀ ਅਗਵਾਈ ਵਿੱਚ ਸੇਕਟਰ - ਦੋ ਪਰਵਾਣੂ ਨਜ਼ਦੀਕ ਸੀਤਲਾ ਮਾਤਾ ਮੰਦਿਰ ਨੇੜੇ ਇੱਕ ਨੌਜਵਾਨ ਅਵੁਲੇਸ਼ ਉਰਫ਼ ਮੁੱਲਾ (29 ਸਾਲ) ਤਹਸੀਲ ਕਸੌਲੀ ਜ਼ਿਲ੍ਹਾ ਸੋਲਨ ਤੋਂ 5. 69 ਗਰਾਮ ਚਿੱਟਾ ਬਰਾਮਦ ਕੀਤਾ ਹੈ। ਇਸ ਸਬੰਧੀ ਥਾਣਾ ਪਰਵਾਣੂ ਵਿੱਚ ਮਾਮਲਾ ਦਰਜ ਕੀਤਾ ਗਿਆ ਹੈ। ਮਾਮਲੇ ਦੀ ਪੁਸ਼ਟੀ ਥਾਣਾ ਮੁਖੀ ਰਵਿੰਦਰ ਕੁਮਾਰ ਨੇ ਕੀਤੀ।

 

Have something to say? Post your comment

Subscribe