Friday, November 22, 2024
 

ਰਾਸ਼ਟਰੀ

ਕਿਸਾਨੀ ਸੰਰਘਸ਼ ਦੌਰਾਨ ਇਕ ਹੋਰ ਖ਼ੁਦਕੁਸ਼ੀ

December 27, 2020 11:04 AM

ਨਵੀਂ ਦਿੱਲੀ : ਦਿੱਲੀ ਵਿਖੇ ਕਿਸਾਨੀ ਸੰਘਰਸ਼ ਦੌਰਾਨ ਟਿਕਰੀ ਬਾਰਡਰ ਤੇ ਅੱਜ ਇਕ ਵਕੀਲ ਨੇ ਖ਼ੁਦਕੁਸ਼ੀ ਨੋਟ ਲਿਖ ਕੇ ਆਤਮ ਹਤਿੱਆ ਕਰਨ ਕੀ ਕੋਸਿ਼ਸ਼ ਕੀਤੀ ਹੈ। ਜਲਾਲਾਬਾਦ ਬਾਰ ਐਸੋਸੀਏਸ਼ਨ ਦੇ ਮੈਂਬਰ ਤੇ ਸੀਨੀਅਰ ਵਕੀਲ ਅਮਰਜੀਤ ਸਿੰਘ ਰਾਏ ਵਲੋਂ ਟਿਕਰੀ ਬਾਰਡਰ ਤੇ ਸਲਫਾਸ ਖਾ ਲਈ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਰੋਹਤਕ ਪੀ.ਜੀ.ਆਈ. ਵਿਖੇ ਦਾਖ਼ਲ ਕਰਵਾਇਆ ਗਿਆ ਹੈ। ਸੁਸਾਇਡ ਨੋਟ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਿੰਮੇਵਾਰ ਦੱਸਿਆ ਹੈ।

 

Have something to say? Post your comment

 
 
 
 
 
Subscribe